ਸੁਲਤਾਨਪੁਰ ਲੋਧੀ : ਅਰਮੀਨੀਆ ’ਚ ਜਿਹੜੇ 12 ਪੰਜਾਬੀ ਮੁੰਡੇ ਜੇਲ੍ਹ ’ਚ ਫਸੇ ਹੋਏ ਹਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਮੁੰਡਿਆ ਨੂੰ ਅਰਮੀਨੀਆ ਦੀ ਜੇਲ੍ਹ ‘ਚੋਂ ਛੁਡਵਾਉਣ ਲਈ ਭਾਰਤ ਸਰਕਾਰ ਤਕ ਪਹੁੰਚ ਕਰਨ ਦੀ ਅਪੀਲ ਕੀਤੀ। ਨਿਰਮਲ ਕੁਟੀਆ ਸੁਲਤਾਨਪੁਰ ਪਹੁੰਚੇ ਇਨ੍ਹਾਂ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਟ੍ਰੈਵਲ ਏਜੰਟਾਂ ਨੇ ਉਨ੍ਹਾਂ ਕੋਲੋਂ ਲੱਖਾਂ ਰੁਪਏ ਵੀ ਠੱਗ ਲਏ ਤੇ ਉਨ੍ਹਾਂ ਦੇ ਮੁੰਡਿਆਂ ਨੂੰ ਅਰਮੀਨੀਆ ਦੀ ਜੇਲ੍ਹ ’ਚ ਫਸਾ ਦਿੱਤਾ।
Related Posts
ਜੰਮੂ-ਕਸ਼ਮੀਰ : ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ
ਸ੍ਰੀਨਗਰ, 23 ਅਕਤੂਬਰ (ਦਲਜੀਤ ਸਿੰਘ)- ਪੀਰ ਕੀ ਗਲੀ ਖੇਤਰ ਵਿਚ ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ ਕਰ ਦਿੱਤਾ ਗਿਆ ਹੈ…
PCS ਅਧਿਕਾਰੀਆਂ ਦੀ ਹੜਤਾਲ ‘ਤੇ ਸੀਐੱਮ ਸਖ਼ਤ, 2 ਵਜੇ ਤਕ ਡਿਊਟੀ ਜੁਆਇਨ ਕਰਨ ਦੇ ਦਿੱਤੇ ਆਦੇਸ਼
ਚੰਡੀਗੜ੍ਹ: ਸੀਐੱਮ ਮਾਨ PCS ਅਧਿਕਾਰੀਆਂ ਦੀ ਹੜਤਾਲ ‘ਤੇ ਸਖ਼ਤ ਹਨ। ਉਨ੍ਹਾਂ ਨੇ 2 ਵਜੇ ਤਕ ਇਨ੍ਹਾਂ ਅਫਸਰਾਂ ਨੂੰ ਡਿਊਟੀ ਜੁਆਇਨ…
25 ਜੁਲਾਈ ਨੂੰ 12 ਜਨਪਥ ਬੰਗਲੇ ’ਚ ਸ਼ਿਫਟ ਹੋਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ
ਨਵੀਂ ਦਿੱਲੀ– ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 25 ਜੁਲਾਈ ਨੂੰ ਅਹੁਦਾ ਛੱਡਣ ਤੋਂ ਬਾਅਦ ਦਿੱਲੀ ’ਚ ਰਹਿਣ ਦੀ ਇੱਛਾ ਜ਼ਾਹਿਰ ਕੀਤੀ…