ਚੰਡੀਗੜ੍ਹ, ਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਸਥਿਤ ਹਵਾਈ ਅੱਡੇ, ਹਸਪਤਾਲ, ਸਕੂਲ, ਕਾਲਜ ਯੂਨੀਵਰਸਿਟੀਆਂ ਅਤੇ ਅਜਾਇਬ ਘਰਾਂ ਨੂੰ ਬੰਬ ਦੀਆਂ ਧਮਕੀ ਭਰੀਆਂ ਈਮੇਲਜ਼ ਮਿਲ ਰਹੀਆਂ ਹਨ, ਜੋ ਕਿ ਬਾਅਦ ਵਿਚ ਝੂਠੀਆਂ ਪਾਈਆਂ ਜਾਂਦੀਆਂ ਹਨ। ਇਹ ਵਰਤਾਰਾ ਕਾਫ਼ੀ ਸਮੇਂ ਤੋਂ ਜਾਰੀ ਹੈ। ਇਨ੍ਹਾਂ ਧਮਕੀਆਂ ਕਾਰਨ ਸਕੂਲ, ਕਾਲਜ ਅਤੇ ਜਹਾਜ਼ਾਂ ਆਦਿ ਸਮੇਤ ਹੋਰ ਥਾਵਾਂ ਨੂੰ ਅਚਾਨਕ ਖ਼ਾਲੀ ਕਰਵਾਉਣਾ ਪੈ ਰਿਹਾ ਹੈ। ਇਹ ਈਮੇਲਜ਼ ਅੱਜ ਪਟਨਾ, ਵਡੋਦਰਾ, ਜੈਪੂਰ ਦੇ ਹਵਾਈ ਅੱਡਿਆਂ ਨੂੰ ਮਿਲੀਆਂ। ਇਸ ਤੋਂ ਇਲਾਵਾ ਕੋਲਕਾਤਾ ਅਤੇ ਜੈਪੂਰ ਦੀਆਂ ਕੁੱਝ ਸੰਸਥਾਵਾਂ ਨੂੰ ਵੀ ਬੰਬ ਦੀ ਧਮਕੀ ਭਰੀਆਂ ਈਮੇਲਜ਼ ਮੀਲੀਆਂ ਹਨ।
Related Posts
ਸ੍ਰੀਨਗਰ : ਅੱਤਵਾਦੀਆਂ ਨੇ ਪੁਲਿਸ ਕਰਮਚਾਰੀ ‘ਤੇ ਕੀਤੀ ਗੋਲੀਬਾਰੀ
ਸ੍ਰੀਨਗਰ, 7 ਮਈ – ਅੱਤਵਾਦੀਆਂ ਨੇ ਸ੍ਰੀਨਗਰ ਦੇ ਅਲੀ ਜਾਨ ਰੋਡ, ਆਇਵਾ ਬ੍ਰਿਜ ‘ਤੇ ਇਕ ਪੁਲਿਸ ਕਰਮਚਾਰੀ ‘ਤੇ ਗੋਲੀਬਾਰੀ ਕੀਤੀ…
ਨਿਜ਼ਾਮਪੁਰ ਗੁਰਦੁਆਰਾ ਸਾਹਿਬ ਕਤਲ ਕਾਂਡ ’ਚ ਨਵਾਂ ਮੋੜ, ਬਰਜਿੰਦਰ ਸਿੰਘ ਪਰਵਾਨਾ ਦਾ ਨਾਮ ਆਇਆ ਸਾਹਮਣੇ
ਕਪੂਰਥਲਾ- ਬੀਤੇ ਸਾਲ 18-19 ਦਸੰਬਰ ਦੀ ਦੇਰ ਰਾਤ ਪਿੰਡ ਨਿਜ਼ਾਮਪੁਰ ਦੇ ਇਕ ਗੁਰਦੁਆਰਾ ਸਾਹਿਬ ’ਚ ਦਾਖਲ ਇਕ ਲੜਕੇ ਦਾ ਕੁੱਟ-ਕੁੱਟ…
ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਦਿਹਾਂਤ
ਨਵੀਂ ਦਿੱਲੀ- ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ…