ਮੁਹਾਲੀ : ਮੁਹਾਲੀ ਦੇ ਇਕ ਹੋਟਲ ਦੇ ਕਮਰੇ ਵਿਚ ਲੜਕੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮੁਤਾਬਕ, ਲੜਕੀ ਨਵਾਂਸ਼ਹਿਰ ਦੀ ਰਹਿਣ ਵਾਲੀ ਹੈ। ਲੜਕੀ ਦਾ ਨਾਂ ਸੁਨੀਤਾ ਦੱਸਿਆ ਜਾ ਰਿਹਾ ਹੈ। ਉਸ ਦੀ ਉਮਰ 24 ਸਾਲ ਹੈ। ਹੋਟਲ ਤੋਂ ਮਿਲੀ ਜਾਣਕਾਰੀ ਮੁਤਾਬਕ ਕਮਰਾ ਸੁਨੀਲ ਨਾਮ ਦੇ ਲੜਕੇ ਨੇ ਬੁੱਕ ਕਰਵਾਇਆ ਸੀ ਅਤੇ ਉਹ ਮੌਕੇ ਤੋਂ ਫਰਾਰ ਹੈ
Related Posts
ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਕਿਹਾ- ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਕੋਈ ਛੋਟ ਨਹੀਂ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਜ਼ਿਮਨੀ ਚੋਣਾਂ…
ਸੁਪਰੀਮ ਕੋਰਟ ਦੀ ਰੋਕ ਦੇ ਬਾਵਜੂਦ ‘ਪਰਲ ਕੰਪਨੀ’ ਦੀਆਂ ਜਾਇਦਾਦਾਂ ਵੇਚੀਆਂ ਜਾ ਰਹੀਆਂ : ਕੁਲਤਾਰ ਸੰਧਵਾਂ
ਚੰਡੀਗੜ੍ਹ, 6 ਜੁਲਾਈ (ਬਿਊਰੋ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼…
ਰਾਜ ਸਭਾ ‘ਚ ਹਰਭਜਨ ਸਿੰਘ ਨੇ ਚੁੱਕਿਆ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ ਹੁੰਦੇ ਹਮਲਿਆਂ ਦਾ ਮੁੱਦਾ
ਨਵੀਂ ਦਿੱਲੀ, 3 ਅਗਸਤ- ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਵਲੋਂ ਰਾਜ ਸਭਾ ‘ਚ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ…