ਨਵੀਂ ਦਿੱਲੀ : ਈਡੀ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਦੀ ਛੁੱਟੀ ਵਾਲੇ ਬੈਂਚ ਅੱਗੇ ਚੁਣੌਤੀ ਦਿੱਤੀ ਹੈ।
ਵੀਰਵਾਰ ਨੂੰ ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਕੁਝ ਸਮੇਂ ਬਾਅਦ, ਈਡੀ ਦਿੱਲੀ ਹਾਈ ਕੋਰਟ ਦੀ ਛੁੱਟੀ ਵਾਲੇ ਬੈਂਚ ਦੇ ਸਾਹਮਣੇ ਮਾਮਲੇ ਦੀ ਸੁਣਵਾਈ ਦੀ ਮੰਗ ਕਰੇਗਾ।