ਲਹਿਰਾਗਾਗਾ, ਘੱਗਰ ਬਰਾਂਚ ਨਹਿਰ ਵਿੱਚ ਬੀਤੀ ਸ਼ਾਮ ਪਿਓ-ਪੁੱਤਰ ਡੁੱਬ ਗਏ। ਇਨ੍ਹਾਂ ਦੀ ਪਛਾਣ 35 ਸਾਲਾ ਮੋਹਨ ਸਿੰਘ ਅਤੇ ਉਸ ਦਾ 9 ਸਾਲਾ ਪੁੱਤਰ ਪ੍ਰਿੰਸ ਵਜੋਂ ਹੋਈ ਹੈ। ਮੋਹਨ ਸਿੰਘ ਦੇ ਪਰਿਵਾਰ ਵਿੱਚ ਤਿੰਨ ਬੇਟੀਆਂ ਤੇ ਇੱਕ ਬੇਟਾ ਸੀ। ਬੀਤੀ ਸ਼ਾਮ ਤੋਂ ਲਗਾਤਾਰ ਗੋਤਾਖੋਰਾਂ ਦੀ ਮਦਦ ਨਾਲ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਲਹਿਰਾ ਸਿਟੀ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਦੋਵਾਂ ਦੀ ਭਾਲ ਜਾਰੀ ਹੈ ਪਰ ਹਾਲੇ ਤੱਕ ਉਨ੍ਹਾਂ ਦਾ ਪਤਾ ਨਹੀਂ ਲੱਗਿਆ।
Related Posts
ਨਕੋਦਰ ‘ਚ ਕੱਪੜਾ ਕਾਰੋਬਾਰੀ ਦੇ ਗੰਨਮੈਨ ਦੀ ਮੌਤ ‘ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ- ਜਲੰਧਰ ਦੇ ਨਕੋਦਰ ਵਿਖੇ ਕੱਪੜਾ ਕਾਰੋਬਾਰੀ ਨੂੰ ਬੀਤੇ ਦਿਨ ਕੁੱਝ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ…
ਵਿਧਾਨ ਸਭਾ ‘ਚ ‘ਆਪਰੇਸ਼ਨ ਅੰਮ੍ਰਿਤਪਾਲ’ ਨੂੰ ਭਾਜਪਾ ਦਾ ਸਮਰਥਨ, ਅਸ਼ਵਨੀ ਸ਼ਰਮਾ ਨੇ ਕਹੀਆਂ ਇਹ ਗੱਲਾਂ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖ਼ਰੀ ਦਿਨ ਹੈ। ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਵਿਧਾਨ…
ਅੱਜ ਤੋਂ ਸਸਤਾ ਹੋਇਆ ਐੱਲ.ਪੀ.ਜੀ. ਸਿਲੰਡਰ
ਨਵੀਂ ਦਿੱਲੀ, 1 ਜੂਨ- ਤੇਲ ਕੰਪਨੀ ਇੰਡੇਨ ਨੇ ਅੱਜ ਤੋਂ 19 ਕਿਲੋਗ੍ਰਾਮ ਦੇ ਐੱਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ‘ਚ 135…