ਨਵੀਂ ਦਿੱਲੀ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀ ਹੈ ਤੇ ਦੇਸ਼ ਵਾਸੀਆਂ ਨੇ ਤੀਜੀ ਵਾਰ ਇਸ ਸਰਕਾਰ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਜ਼ੋਰ ਦੇ ਕਿਹਾ ਕਿ ਲੋਕ ਜਾਣਦੇ ਹਨ ਕਿ ਸਿਰਫ਼ ਇਹ ਸਰਕਾਰ ਲੋਕਾਂ ਦੇ ਮਸਲੇ ਤੇ ਇੱਛਾਵਾਂ ਨੂੰ ਪੂਰਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਨਿਰਮਾਣ ਉਦੋਂ ਹੀ ਸੰਭਵ ਹੈ ਜਦੋਂ ਦੇਸ਼ ਦੇ ਗਰੀਬ, ਨੌਜਵਾਨ, ਔਰਤਾਂ ਅਤੇ ਕਿਸਾਨ ਮਜ਼ਬੂਤ ਹੋਣਗੇ। ਇਸ ਲਈ ਮੋਦੀ ਸਰਕਾਰ ਵਲੋਂ ਉਨ੍ਹਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਣ ਲਈ ਕਿਹਾ।
Related Posts
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਉਦਘਾਟਨ ਕੀਤਾ
ਊਨਾ, 13 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਅੱਜ ਹਿਮਾਚਲ ਪ੍ਰਦੇਸ਼ ਦੇ…
ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਭਾਜਪਾ ਰਾਸ਼ਟਰੀ ਕਾਰਜ ਕਮੇਟੀ ਦੇ ਮੈਂਬਰ ਬਣਾਏ ਗਏ
ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕਾਂਗਰਸੀ ਨੇਤਾ ਸੁਨੀਲ…
ਹਿਮਾਚਲ ਦੇ CM ਨੇ ਇਕ ਰੋਗੀ ਨੂੰ ਲਿਆਉਣ ਲਈ ਭੇਜਿਆ ਆਪਣਾ ਸਰਕਾਰੀ ਹੈਲੀਕਾਪਟਰ
ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਨੂੰ ਚੰਬਾ ਜ਼ਿਲ੍ਹੇ ਦੇ ਜਨਜਾਤੀ ਪਾਂਗੀ ਉਪਮੰਡਲ ਦੇ…