ਨਵੀਂ ਦਿੱਲੀ, ਸਿਹਤ ਮੰਤਰੀ ਜੇ ਪੀ ਨੱਢਾ ਨੂੰ ਉਪਰਲੇ ਸਦਨ ਦੇ ਸੈਸ਼ਨ ਦੇ ਪਹਿਲੇ ਦਿਨ ਅੱਜ ਰਾਜ ਸਭਾ ਵਿਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਇਸ ਦਾ ਐਲਾਨ ਚੇਅਰਮੈਨ ਜਗਦੀਪ ਧਨਖੜ ਨੇ ਕੀਤਾ। ਜਦੋਂ ਇਹ ਐਲਾਨ ਕੀਤਾ ਗਿਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਦਨ ਵਿਚ ਮੌਜੂਦ ਸਨ। ਭਾਜਪਾ ਨੇ ਪਹਿਲਾਂ ਨੱਢਾ ਨੂੰ ਸਦਨ ਦਾ ਨੇਤਾ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਸੀ ਅਤੇ ਇਸ ਨੂੰ ਅੱਜ ਰਾਜ ਸਭਾ ਵਿਚ ਜਾਣੂ ਕਰਵਾਇਆ।
Related Posts
280 ਸੰਸਦ ਮੈਂਬਰ ਪਹਿਲੀ ਵਾਰ ਲੋਕ ਸਭਾ ‘ਚ ਹੋਣਗੇ ਦਾਖਲ, ਫਿਲਮੀ ਸਿਤਾਰਿਆਂ ਸਮੇਤ ਕਈ ਨੇਤਾ ਲਿਸਟ ‘ਚ ਸ਼ਾਮਲ
ਨਵੀਂ ਦਿੱਲੀ : ਲੋਕ ਸਭਾ ਚੋਣਾਂ ‘ਚ ਭਾਜਪਾ 240 ਸੀਟਾਂ ਨਾਲ ਇਕ ਵਾਰ ਫਿਰ ਸਭ ਤੋਂ ਵੱਡੀ ਪਾਰਟੀ ਬਣ ਕੇ…
ਅਗਲੇ 5 ਦਿਨਾਂ ‘ਚ ਕੇਰਲ ਪਹੁੰਚ ਜਾਵੇਗਾ ਮੌਨਸੂਨ, ਮੌਸਮ ਵਿਭਾਗ ਨੇ ਦਿੱਤਾ ਤਾਜ਼ਾ ਅਪਡੇਟ
ਡਿਜੀਟਲ ਡੈਸਕ, ਨਈ ਦੁਨੀਆ : ਭਿਆਨਕ ਗਰਮੀ ਦੌਰਾਨ ਮੌਸਮ ਵਿਭਾਗ ਨੇ ਰਾਹਤ ਦੀ ਖਬਰ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ…
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
ਚੰਡੀਗੜ੍ਹ, 6 ਦਸੰਬਰ (ਬਿਊਰੋ)- ਕਾਂਗਰਸ ਹਾਈ ਕਮਾਂਡ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੁਨੀਲ ਜਾਖੜ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਅਹਿਮ…