ਰਾਂਚੀ, ਝਾਰਖੰਡ ਹਾਈ ਕੋਰਟ ਨੇ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਸੂਬੇ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਸੋਰੇਨ ਦੀ ਜ਼ਮਾਨਤ ਪਟੀਸ਼ਨ ’ਤੇ ਆਪਣਾ ਫੈਸਲਾ 13 ਜੂਨ ਨੂੰ ਸੁਰੱਖਿਅਤ ਰੱਖ ਲਿਆ ਸੀ। ਸੋਰੇਨ ਦੇ ਵਕੀਲ ਅਰੁਣਾਭ ਚੌਧਰੀ ਨੇ ਕਿਹਾ, ‘‘ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਹੈ ਕਿ ਪਹਿਲੀ ਨਜ਼ਰੇ ਉਹ ਦੋਸ਼ ਨਹੀਂ ਹੈ ਅਤੇ ਜ਼ਮਾਨਤ ’ਤੇ ਰਿਹਾਅ ਕਰਨ ਦੌਰਾਨ ਪਟੀਸ਼ਨਰ ਵੱਲੋਂ ਕੋਈ ਅਪਰਾਧ ਕੀਤੇ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ।’
Related Posts
ਨਵਾਬ ਮਲਿਕ ਮੁੜ ਈ.ਡੀ. ਹਿਰਾਸਤ ਵਿਚ
ਪੁਣੇ, 28 ਫਰਵਰੀ – ਐਨ.ਸੀ.ਪੀ. ਨੇਤਾ ਨਵਾਬ ਮਲਿਕ ਨੂੰ 25 ਫਰਵਰੀ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ |ਅੱਜ ਉਹਨਾਂ…
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਹੋਈ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ
ਚੰਡੀਗੜ੍ਹ, 27 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ ਸ਼ੁਰੂ ਹੋ…
ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ 15,000…