ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਖਾਨਾਜੰਗੀ ਵੱਧਦੀ ਜਾ ਰਹੀ ਹੈ। ਦਲ ਦੇ ਇਕ ਧੜੇ ਨੇ ਜਿਥੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਲਿਖਤੀ ਰੂਪ ਵਿਚ ਅਤੀਤ ’ਚ ਕੀਤੀਆਂ ਗਲਤੀਆਂ ਲਈ ਪਸ਼ਚਾਤਾਪ ਕਰਨ ਲਈ ਪੱਤਰ ਦਿੱਤਾ, ਉਥੇ ਦੂਜੇ ਪਾਸੇ ਸੁਖਬੀਰ ਬਾਦਲ ਨੇ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਅਤੇ ਮਹਿਲਾ ਵਿੰਗ ਦੇ ਆਗੂਆਂ, ਅਹੁਦੇਦਾਰਾਂ ਨਾਲ ਅਲੱਗ-ਅਲੱਗ ਮੀਟਿੰਗਾਂ ਕੀਤੀਆਂ। ਦੋਵਾਂ ਵਿੰਗਾਂ ਦੇ ਅਹੁਦੇਦਾਰਾਂ ਨੇ ਖੁੱਲ੍ਹ ਕੇ ਸੁਖਬੀਰ ਬਾਦਲ ਦਾ ਸਮਰਥਨ ਕਰਦੇ ਹੋਏ ਭਵਿੱਖ ਵਿਚ ਚੱਟਾਨ ਵਾਂਗ ਖੜ੍ਹੇ ਹੋਣ ਦੇ ਭਰੋਸਾ ਦਿੱਤਾ ਹੈ। ਪਾਰਟੀ ਪ੍ਰਧਾਨ ਅਤੇ ਬਾਗੀ ਧੜੇ ਵੱਲੋਂ ਲਗਾਤਾਰ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Related Posts
ਅੱਜ ਕੈਬਨਿਟ ਦੀ ਮੀਟਿੰਗ ਹੋਈ ਰੱਦ
ਨਵੀਂ ਦਿੱਲੀ, 7 ਜੁਲਾਈ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਦੇ ਵਿਸਥਾਰ ਦੀ ਖ਼ਬਰਾਂ ਵਿਚਕਾਰ ਸਰਕਾਰੀ ਕਰਮਚਾਰੀਆਂ ਨੇ…
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਜਥੇਦਾਰ ਗਿ. ਰਘਬੀਰ ਸਿੰਘ ਨੇ ਦਿੱਤੀ ਵਧਾਈ
ਅੰਮ੍ਰਿਤਸਰ- ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ…
challan: ਸਰਪੰਚ ਤੇ ਮੀਡੀਆ ਦੇ ਸਟਿੱਕਰ ਵਾਲੀ ਗੱਡੀ, ਕੱਟਿਆ ਚਲਾਨ
ਲੁਧਿਆਣਾ: ਸਰਕਾਰਾਂ ਵੱਲੋਂ ਸਮੇਂ-ਸਮੇਂ ‘ਤੇ VIP ਕਲਚਰ ਖ਼ਤਮ ਕਰਨ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਰਹੀਆਂ ਹਨ, ਪਰ ਲੁਧਿਆਣਾ ਵਿਚ ਇਹ ਦਾਅਵੇ…