ਮਾਨਸਾ : ਮਾਨਸਾ ‘ਚ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੇ 32 ਠੇਕਿਆਂ ਨੂੰ ਸੀਲ ਕੀਤਾ ਗਿਆ ਹੈ। ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਠੇਕੇਦਾਰ ਬਿਨਾਂ ਐਕਸਾਈਜ਼ ਡਿਊਟੀ ਦਾ ਭੁਗਤਾਨ ਕੀਤੇ ਸ਼ਰਾਬ ਵੇਚ ਰਿਹਾ ਹੈ। ਇਸ ਤੋਂ ਬਾਅਦ ਵਿਭਾਗ ਦੀ ਟੀਮ ਨੇ ਠੇਕੇ ’ਤੇ ਜਾ ਕੇ ਸਟਾਕ ਦੀ ਜਾਂਚ ਕੀਤੀ ਤਾਂ ਉਹ ਜ਼ਿਆਦਾ ਪਾਇਆ ਗਿਆ। ਇਸ ਤੋਂ ਬਾਅਦ ਕਾਰਵਾਈ ਕਰਦੇ ਹੋਏ 32 ਠੇਕੇ ਸੀਲ ਕਰ ਦਿੱਤੇ ਗਏ।
Related Posts
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਸਿੱਧੂ ਮੂਸੇਵਾਲਾ ਸਮੇਤ ਹੋਰਨਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 24 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਬਜਟ ਸੈਸ਼ਨ ਅੱਜ 24 ਜੂਨ ਤੋਂ ਸ਼ੁਰੂ ਹੋ ਗਿਆ। ਸਭ ਤੋਂ…
ਆਈ. ਐਸ. ਕੇ. ਪੀ. ਨੇ ਲਈ ਪਿਸ਼ਾਵਰ ‘ਚ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਜ਼ਿੰਮੇਵਾਰੀ
ਅੰਮ੍ਰਿਤਸਰ, 16 ਮਈ – ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਤੋਂ ਲਗਭਗ 17 ਕਿੱਲੋਮੀਟਰ ਦੂਰ ਸਰਬੰਦ ਖੇਤਰ ਦੇ…
ਵਿਨੇਸ਼ ਫੋਗਾਟ ਦੇ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, ਪੈਰਿਸ ਓਲੰਪਿਕ ਖੇਡਾਂ ਵਿੱਚੋਂ ਵਿਨੇਸ਼ ਫੋਗਾਟ ਨੂੰ ਓਵਰ ਵੇਟ ਹੋਣ ਕਰਕੇ ਓਲੰਪਿਕ ਵਿੱਚੋਂ ਬਾਹਰ ਕੀਤੇ ਦਾਣ ਤੋਂ ਬਾਅਦ ਪੰਜਾਬ…