ਨਵੀਂ ਦਿੱਲੀ : Weather Update: ਕਹਿਰ ਵਰ੍ਹਾਉਂਦੀ ਗਰਮੀ ਤੋਂ ਬਾਅਦ ਹੁਣ ਦਿੱਲੀ-NCR ਤੇ ਉੱਤਰ ਪ੍ਰਦੇਸ਼ ਸਮੇਤ ਹੋਰ ਸੂਬਿਆਂ ਨੂੰ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਹੈ। ਹਾਲਾਂਕਿ, ਮੀਂਹ ਕਾਰਨ ਹੁੰਮਸ ਵਾਲੀ ਗਰਮੀ ਦਾ ਦੌਰ ਅਜੇ ਵੀ ਜਾਰੀ ਹੈ। ਦਿੱਲੀ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਨਾਲ ਸਵੇਰ ਦਾ ਮੌਸਮ ਕਾਫੀ ਸੁਹਾਵਣਾ ਰਿਹਾ ਪਰ ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਧੁੱਪ ਤੇ ਹੁੰਮਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
Related Posts
400 ਭਾਰਤੀ ਵਿਦਿਆਰਥੀਆਂ ਨੇ ਹੋਸਤਲ ਦੇ ਤਹਿਖਾਨੇ ਵਿੱਚ ਸ਼ਰਨ ਲਈ , ਭਾਰਤ ਸਰਕਾਰ ਨੂੰ ਕੱਢਣ ਦੀ ਅਪੀਲ ਕੀਤੀ
ਯੂਕਰੇਨ ਵਿੱਚ ਰੂਸ ਦੀ ਸਰਹੱਦ ਨਾਲ ਲੱਗਦੇ ਸੂਮੀ ਸ਼ਹਿਰ ‘ਤੇ ਰੂਸੀ ਫ਼ੌਜਾਂ ਵੱਲੋਂ ਕਬਜ਼ਾ ਕਰਨ ਮਗਰੋਂ ਘੱਟੋ-ਘੱਟ 400 ਭਾਰਤੀ ਵਿਦਿਆਰਥੀਆਂ…
ਡੇਰਾਬੱਸੀ ‘ਚ ਦਿਨ-ਦਿਹਾੜੇ ਪਿਸਤੌਲ ਦੀ ਨੋਕ ‘ਤੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੇ ਡੇਢ ਕਰੋੜ ਰੁਪਏ, ਰੇੜ੍ਹੀ ਵਾਲੇ ਦੇ ਲੱਗੀ ਗੋਲੀ
ਡੇਰਾਬਸੀ, 10 ਜੂਨ- ਮੁਹਾਲੀ ਦੇ ਡੇਰਾਬਸੀ ‘ਚ ਦਿਨ-ਦਿਹਾੜੇ ਲੁੱਟ-ਖੋਹ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੋ ਬਾਈਕ ‘ਤੇ ਆਏ…
ਸਿੱਧੂ ਮੂਸੇਵਾਲਾ ਹੱਤਿਆ ਮਾਮਲਾ : ਗੈਂਗਸਟਰ ਦੀਪਕ ਟੀਨੂੰ ਦਾ ਮਾਨਸਾ ਪੁਲਿਸ ਨੂੰ ਮਿਲਿਆਂ 8 ਦਿਨਾਂ ਦਾ ਰਿਮਾਂਡ
ਮਾਨਸਾ, 31 ਅਕਤੂਬਰ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮੁਲਜ਼ਮ ਅਤੇ ਗੈਂਗਸਟਰ ਦੀਪਕ ਟੀਨੂੰ ਦਾ ਮਾਨਸਾ ਪੁਲਿਸ ਨੂੰ 8…