ਨਵੀਂ ਦਿੱਲੀ : ਸੰਸਦ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਤੋਂ ਬਾਅਦ ਧੰਨਵਾਦ ਮਤੇ ‘ਤੇ ਰਾਹੁਲ ਗਾਂਧੀ ਦੇ ਭਾਸ਼ਣ ‘ਤੇ ਕਾਫੀ ਹੰਗਾਮਾ ਹੋਇਆ। ਭਾਸ਼ਣ ‘ਚ ਰਾਹੁਲ ਨੇ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ‘ਤੇ ਨਿਸ਼ਾਨਾ ਸਾਧਿਆ ਅਤੇ ਕਈ ਦੋਸ਼ ਵੀ ਲਗਾਏ, ਜਿਨ੍ਹਾਂ ਨੂੰ ਸਰਕਾਰ ਨੇ ਫਰਜ਼ੀ ਦੱਸਿਆ।
Related Posts
ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦਿਹਾਂਤ ਹੋ ਹੋ…
ਸੂਬੇ ਦੇ ਸਰਬਪੱਖੀ ਵਿਕਾਸ ਲਈ ਚੰਨੀ ਮਾਡਲ ਤੋਂ ਵਧੀਆ ਹੋਰ ਕੋਈ ਮਾਡਲ ਨਹੀਂ ਹੋ ਸਕਦਾ: ਮੁੱਖ ਮੰਤਰੀ
ਮੋਗਾ, 26 ਨਵੰਬਰ (ਬਿਊਰੋ)- ਦਿੱਲੀ ਮਾਡਲ ਨੂੰ ਸਿਰੇ ਤੋਂ ਨਕਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ’ਚ…
Punjab ਦੇ ਸਭ ਤੋਂ ਮਹਿੰਗੇ ਲਾਡੋਵਾਲ Toll Plaza ’ਤੇ ਕਿਸਾਨ ਯੂਨੀਅਨ ਦਾ ਝੰਡਾ ਤੇ ਸਟੀਕਰ ਵਾਲੇ ਵਾਹਨ ਰਹਿਣਗੇ Toll Free
ਲੁਧਿਆਣਾ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ’ਤੇ ਕਿਸਾਨ ਯੂਨੀਅਨ ਦੇ ਵਾਹਨਾਂ ’ਤੇ ਟੋਲ ਨਹੀਂ ਲੱਗੇਗਾ। ਇਸ…