ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ਨੀਵਾਰ ਨੂੰ ਭਾਰਤ ਸਰਕਾਰ ਦੀ ਸਿਫਾਰਿਸ਼ ‘ਤੇ ਬਜਟ ਸੈਸ਼ਨ, 2024 ਲਈ 22 ਜੁਲਾਈ ਤੋਂ 12 ਅਗਸਤ ਤੱਕ ਸੰਸਦ ਦੇ ਦੋਵੇਂ ਸਦਨਾਂ ਨੂੰ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਬਜਟ, 2024-25 23 ਜੁਲਾਈ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੰਸਦੀ ਮੰਤਰੀ ਕਿਰਨ ਰਿਜਿਜੂ ਨੇ ਟਵਿਟਰ ‘ਤੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ।
Related Posts
ਵਿਸ਼ਵ ਕੱਪ ਟੀ-20 ਲਈ ਭਾਰਤ ਨੇ ਟੀਮ ਐਲਾਨੀ: ਕੇਐੱਲ ਰਾਹੁਲ ਬਾਹਰ, ਰਿਸ਼ਭ ਪੰਤ ਦੀ ਵਾਪਸੀ
ਨਵੀਂ ਦਿੱਲੀ, 30 ਅਪਰੈਲ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਅਮਰੀਕਾ ’ਚ ਹੋ ਰਹੇ ਵਿਸ਼ਵ ਕੱਪ ਟੀ-20 ਲਈ ਅੱਜ ਟੀਮ ਦਾ…
2 ਅਣਪਛਾਤੇ ਨੌਜਵਾਨ ਸੋਨਾ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ
ਚੌਲਾਂਗ, 21 ਅਗਸਤ -ਇੱਥੋਂ ਨਜ਼ਦੀਕੀ ਪਿੰਡ ਦੇਹਰੀਵਾਲ ਤੋਂ ਦਿਨ-ਦਿਹਾੜੇ 2 ਅਣਪਛਾਤੇ ਲੁਟੇਰਿਆਂ ਵਲੋਂ ਸੋਨਾ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ…
ਮੰਡੀਆਂ ‘ਚ ਝੋਨੇ ਦੀ ਸਰਕਾਰੀ ਖ੍ਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਅੱਕੇ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ
ਫਿਲੌਰ : ਅੱਜ ਫਿਲੌਰ ਇਲਾਕੇ ਦੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ੍ਰੀਦ ਨਾ ਹੋਣ ਅਤੇ ਲਿਫਟਿੰਗ ਦੀ ਸਮੱਸਿਆ…