ਫਗਵਾੜਾ, ਫਗਵਾੜਾ-ਪਾਹਲੀ ਰੋਡ ‘ਤੇ ਸਥਿਤ ਇਕ ਜਨਤਕ ਬੈਂਕ ਦੇ ਏਟੀਐੱਮ ਨੂੰ ਤੋੜ ਕੇ 25 ਲੱਖ ਰੁਪਏ ਦੀ ਲੁੱਟ ਕੀਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਲੁਟੇਰਿਆਂ ਨੇ ਏਟੀਐੱਮ ਖੋਲ੍ਹਣ ਲਈ ਗੈਸ ਕਟਰ ਦੀ ਵਰਤੋ ਕੀਤੀ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਲੁੱਟ ਵਿੱਚ ਸ਼ਾਮਲ ਵਿਅਕਤੀਆਂ ਦੀ ਗਿਣਤੀ ਬਾਰੇ ਛਾਣਬੀਣ ਕੀਤੀ ਜਾ ਰਹੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਗੈਸ ਕਰਟ ਦੀ ਵਰਤੋ ਕਾਰਨ ਏਟੀਐਮ ਵਿਚ ਮੌਜੂਦ ਕੁੱਝ ਨੋਟ ਸੜ ਗਏ ਹਨ।ਐਸਪੀ ਰੁਪਿੰਦਰ ਕੌਰ ਭੱਟੀ ਨੇ ਕਿਹਾ ਕਿ ਲੁਟੇਰਿਆਂ ਦਾ ਪਤਾ ਲਗਾਉਣ ਲਈ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਪੀਟੀਆਈ
Related Posts
ਚੰਡੀਗੜ੍ਹ ‘ਚ ਭਲਕੇ ਵਿਸ਼ੇਸ਼ ਛੁੱਟੀ ਦਾ ਐਲਾਨ
ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ 5 ਅਕਤੂਬਰ 2024 ਯਾਨੀ ਸ਼ਨਿਚਰਵਾਰ ਦੀ ਵਿਸ਼ੇਸ਼ ਛੁੱਟੀ (Special Holiday in Chandgiarh) ਦਾ ਐਲਾਨ ਕੀਤਾ…
ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਪਹਿਲਾ ਈ-ਵਹੀਕਲ ਖਰੀਦਣ ‘ਤੇ ਵਿਸ਼ੇਸ਼ ਰਿਆਇਤ ਦਿੱਤੀ ਜਾਵੇਗੀ
ਹਰਿਆਣਾ, 21 ਅਕਤੂਬਰ (ਦਲਜੀਤ ਸਿੰਘ)- ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ…
ਬਠਿੰਡਾ ਛਾਉਣੀ ’ਚ ਮੁੜ ਚੱਲੀ ਗੋਲੀ, ਇਕ ਹੋਰ ਫ਼ੌਜੀ ਦੀ ਮੌਤ
ਬਠਿੰਡਾ- ਬਠਿੰਡਾ ਛਾਉਣੀ ਦੇ ਅੰਦਰ ਬੁੱਧਵਾਰ ਨੂੰ ਹੋਈ 4 ਜਵਾਨਾਂ ਦੀ ਮੌਤ ਦਾ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ…