ਕਾਬੁਲ, 31 ਅਗਸਤ (ਦਲਜੀਤ ਸਿੰਘ)- ਅਮਰੀਕੀ ਫ਼ੌਜ ਨੇ ਅਫ਼ਗ਼ਾਨਿਸਤਾਨ ਨੂੰ ਪੂਰੀ ਤਰ੍ਹਾਂ ਛੱਡ ਦਿੱਤਾ ਹੈ। ਆਖ਼ਰੀ ਜਹਾਜ਼ ਅਮਰੀਕੀ ਕਮਾਂਡਰ ਨੂੰ ਲੈ ਕੇ ਚੱਲ ਗਿਆ। ਅਮਰੀਕੀ ਫ਼ੌਜ ਦੇ ਜਾਣ ਤੋਂ ਬਾਅਦ ਕਾਬੁਲ ਏਅਰਪੋਰਟ ‘ਤੇ ਪੂਰੀ ਤਰ੍ਹਾਂ ਤਾਲਿਬਾਨ ਦਾ ਕਬਜ਼ਾ ਹੋ ਗਿਆ। ਖ਼ੁਸ਼ੀ ਵਿਚ ਤਾਲਿਬਾਨੀਆਂ ਨੇ ਹਵਾਈ ਫਾਇਰਿੰਗ ਕੀਤੀ ਅਤੇ ਜਸ਼ਨ ਮਨਾਇਆ।
Related Posts
ਰਾਮ ਰਹੀਮ ਨੂੰ ਮਿਲੀ ਫਰਲੋ ‘ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 7 ਫਰਵਰੀ (ਬਿਊਰੋ)- ਗੁਰਮੀਤ ਰਾਮ ਰਹੀਮ ਨੂੰ ਮਿਲੀ ਫਰਲੋ ‘ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਇਸ ਨਾਲ ਸਭ…
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ: ਮੰਤਰੀ ਈ.ਟੀ.ਓ
ਗੁਰਦਾਸਪੁਰ – ਬੀਤੇ ਦਿਨ ਗੁਰਦਾਸਪੁਰ ਸਥਿਤ ਪਾਵਰਕਾਮ ਦੇ ਐੱਸ.ਈ. ਦਫ਼ਤਰ ’ਚ ਅਚਾਨਕ 7.30 ਵਜੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਛਾਪਾ…
ਪੰਜਾਬ ਭਰ ਵਿੱਚ ਮੌਨਸੂਨ ਨੇ ਦਿੱਤੀ ਦਸਤਕ
ਚੰਡੀਗੜ੍ਹ, ਪੰਜਾਬ ਵਿੱਚ ਅੱਜ ਸਵੇਰੇ ਮੀਂਹ ਦੇ ਨਾਲ ਮੌਨਸੂਨ ਨੇ ਸੂਬੇ ਭਰ ਵਿੱਚ ਦਸਤਕ ਦੇ ਦਿੱਤੀ ਹੈ। ਅੱਜ ਤੜਕਸਾਰ ਸ਼ੁਰੂ…