ਚੰਡੀਗੜ੍ਹ, ਪੰਜਾਬ ਪੁਲੀਸ ਕਾਉਂਟਰ ਇੰਟੈਂਲੀਜੈਂਸ ਜਲੰਧਰ ਦੀ ਟੀਮ ਨੇ ਇਕ ਖੁਫ਼ੀਆ ਕਾਰਵਾਈ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਸਿਮਰਨਜੀਤ ਬਬਲੂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਬਲੂ ਸਾਬਕਾ ਅਤਿਵਾਦੀ ਰਤਨਦੀਪ ਸਿੰਘ ‘ਤੇ 3 ਅਪ੍ਰੈਲ ਨੂੰ ਕੀਤੀ ਗੋਲੀਬਾਰੀ ਵਿਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਆਧੁਨਿਕ ਹਥਿਆਰਾਂ ਸਮੇਤ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Related Posts
ਵਿਵਾਦ ’ਚ ਘਿਰਿਆ ਹਰੀਸ਼ ਰਾਵਤ ਦਾ ‘ਜੈ ਸ਼੍ਰੀ ਗਣੇਸ਼’ ਪੋਸਟਰ
ਦੇਹਰਾਦੂਨ, 24 ਅਗਸਤ (ਦਲਜੀਤ ਸਿੰਘ)- ਉੱਤਰਾਖੰਡ ’ਚ ਕਾਂਗਰਸ ਦੇ ਚੁਣਾਵੀ ਮੁਹਿੰਮ ਦਾ ਸ਼੍ਰੀ ਗਣੇਸ਼ ਹੁੰਦੇ ਹੀ ਪੋਸਟਰ ਵੀ ਜਾਰੀ ਹੋ…
ਵੱਡੀ ਖ਼ਬਰ: ‘ਆਪ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਅਸ਼ਵਨੀ ਸ਼ਰਮਾ ਅਤੇ ਸੁਨੀਲ ਜਾਖੜ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ, 22 ਸਤੰਬਰ- ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਕਈ ਭਾਜਪਾ ਲੀਡਰ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ…
ਨਵਜੋਤ ਸਿੱਧੂ ਦਾ ਕੇਜਰੀਵਾਲ ‘ਤੇ ਵੱਡਾ ਸਿਆਸੀ ਹਮਲਾ, ‘CM ਚਿਹਰੇ ਦਾ ਐਲਾਨ ਇਕ ਵੱਡਾ ਸਕੈਮ’
ਚੰਡੀਗੜ੍ਹ, 24 ਜਨਵਰੀ (ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਥੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ…