ਚੰਡੀਗੜ੍ਹ, ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਦੇ ਪਿੰਡ ਵਿਠਵਾਂ ‘ਚ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ 8 ਵਿਅਕਤੀ ਜ਼ਖਮੀ ਹੋਏ ਹਨ ਅਤੇ ਦੋਹਾਂ ਧੜਿਆਂ ਵਿਚ ਕੁੱਲ 13 ਵਿਅਕਤੀ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Related Posts
ਨਹੀਂ ਰਹੇ ਸੰਤ ਬਾਬਾ ਅਜੀਤ ਸਿੰਘ ਜੀ ਪਰਿਵਾਰ ਵਿਛੋੜੇ ਵਾਲੇ
ਸ੍ਰੀ ਆਨੰਦਪੁਰ ਸਾਹਿਬ, 22 ਦਸੰਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਪਾਰਲੀਮੈਂਟ ਬੋਰਡ ਦੇ ਚੇਅਰਮੈਨ ,ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ…
IND vs AUS : ਆਸਟਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਨਿਤੀਸ਼ ਰੈੱਡੀ ਸਣੇ ਇਨ੍ਹਾਂ ਨੌਜਵਾਨ ਖਿਡਾਰੀਆਂ ਨੂੰ ਮਿਲਿਆ ਮੌਕਾ
ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 5 ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ।…
ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ , ਮੋਦੀ, ਸ਼ਾਹ, ਨੱਢਾ, ਰਾਜਨਾਥ, ਹੇਮਾ ਮਾਲਿਨੀ, ਪ੍ਰੀਤੀ ਸਪਰੂ ਆਉਣਗੇ ਪੰਜਾਬ
ਚੰਡੀਗੜ੍ਹ : ਇਕ ਜੂਨ ਨੂੰ ਪੰਜਾਬ ’ਚ ਹੋਣ ਵਾਲੀਆਂ ਚੋਣਾਂ ਲਈ ਚੋਣ ਪ੍ਰਚਾਰ ਦੀ ਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਂਭਣਗੇ।…