ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਮੁੰਬਈ ਸਣੇ ਕਈ ਥਾਵਾਂ ’ਤੇ ਰੈਡ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਮੁੰਬਈ ਵਿਚ ਅੱਜ ਸਕੂਲ ਤੇ ਕਾਲਜ ਬੰਦ ਰਹੇ। ਭਾਰੀ ਮੀਂਹ ਦੀ ਪੇਸ਼ੀਨਗੋਈ ਕਾਰਨ ਮੁੰਬਈ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਅੱਗੇ ਪਾ ਦਿੱਤੀਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ ਜ਼ਰੂਰੀ ਕੰਮਾਂ ਲਈ ਹੀ ਘਰ ਤੋਂ ਬਾਹਰ ਜਾਣ। ਮੌਸਮ ਵਿਭਾਗ ਨੇ ਮੁੰਬਈ ਵਿਚ 12 ਜੁਲਾਈ ਤਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Related Posts
ਡੀ.ਆਰ.ਡੀ.ਓ. ਨੇ ਅਗਨੀ ਪ੍ਰਾਈਮ ਮਿਜ਼ਾਈਲ ਦਾ ਸਫਲਤਾਪੂਰਵਕ ਟੈੱਸਟ ਕੀਤਾ
ਨਵੀਂ ਦਿੱਲੀ, 28 ਜੂਨ (ਦਲਜੀਤ ਸਿੰਘ)- ਭਾਰਤ ਦੀ ਨਵੀਂ ਅਤੇ ਅਤਿ ਆਧੁਨਿਕ ਮਿਜ਼ਾਈਲ ਅਗਨੀ ਪ੍ਰਾਈਮ ਮਿਜ਼ਾਈਲ ਦਾ ਸਫਲਤਾਪੂਰਵਕ ਟੈੱਸਟ ਕੀਤਾ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਗਾਂਧੀਨਗਰ ਵਿਖੇ ਗਲੋਬਲ ਆਯੂਸ਼ ਨਿਵੇਸ਼ ਅਤੇ ਨਵੀਨਤਾ ਸੰਮੇਲਨ ਦਾ ਉਦਘਾਟਨ ਕੀਤਾ
ਗਾਂਧੀਨਗਰ, 20 ਅਪ੍ਰੈਲ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਗਾਂਧੀਨਗਰ ਵਿਖੇ ਗਲੋਬਲ ਆਯੂਸ਼ ਨਿਵੇਸ਼ ਅਤੇ ਨਵੀਨਤਾ ਸੰਮੇਲਨ ਦਾ…
ਪੰਜਾਬ ’ਚ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਖ਼ਿਲਾਫ਼ ਦਾਇਰ ਅਪੀਲਾਂ ਰੱਦ
ਨਵੀਂ ਦਿੱਲੀ/ਚੰਡੀਗੜ੍ਹ,17 ਨਵੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਪੰਜਾਬ ਦੇ ਪੁਲਸ ਮੁਖੀ (ਡੀ. ਜੀ. ਪੀ.) ਵੱਜੋਂ ਬਰਕਰਾਰ…