ਜਲੰਧਰ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪੈ ਰਹੀਆਂ ਵੋਟਾਂ ਦਰਮਿਆਨ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਉਨ੍ਹਾਂ ਦੇ ਸਮਰਥਕਾਂ ਨੇ ਬਠਿੰਡਾ ਜ਼ਿਲ੍ਹੇ ਤੋਂ ਆਏ ‘ਆਪ’ ਸਮਰਥਕਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿਚ ‘ਆਪ’ ਦਾ ਬਠਿੰਡਾ ਜ਼ਿਲ੍ਹੇ ਦਾ ਯੂਥ ਪ੍ਰਧਾਨ ਸੀ ਜੋ ਚੋਣ ਬੂਥ ’ਤੇ ਬੈਠਾ ਹੋਇਆ ਸੀ ਜਦਕਿ ਜ਼ਿਲ੍ਹਾ ਚੋਣ ਅਧਿਕਾਰੀ ਨੇ ਹਲਕੇ ਤੋਂ ਬਾਹਰਲੇ ਸਮਰਥਕਾਂ ਨੂੰ ਹਲਕੇ ਤੋਂ ਬਾਹਰ ਜਾਣ ਦੇ ਹੁਕਮ ਦਿੱਤੇ ਹੋਏ ਹਨ। ਸ਼ੀਤਲ ਨੇ ਦੋਸ਼ ਲਾਇਆ ਕਿ ਆਪ ਦੇ ਬਾਹਰੋਂ ਆਏ ਆਗੂ ਹਲਕੇ ਦੇ ਵੋਟਰਾਂ ਨੂੰ ਡਰਾ ਧਮਕਾ ਰਹੇ ਹਨ।
Related Posts
ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ
ਭਿਵਾਨੀ- ਹਰਿਆਣਾ ਦੀ ਭਿਵਾਨੀ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ…
ਸੁਖਬੀਰ ਬਾਦਲ ਦਾ ਭਗਵੰਤ ਮਾਨ ‘ਤੇ ਨਿਸ਼ਾਨਾ, ਕਿਹਾ-ਪੰਜਾਬ ਦੇ ਇਤਿਹਾਸ ’ਚ ‘ਆਪ’ ਸਰਕਾਰ ਸਭ ਤੋਂ ਭ੍ਰਿਸ਼ਟ
ਜਲੰਧਰ- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਇਤਿਹਾਸ ’ਚ ਹੁਣ ਤੱਕ ਦੀ ਸਭ ਤੋਂ ਭ੍ਰਿਸ਼ਟ ਅਤੇ ਬੇਅਸਰ ਸਰਕਾਰ ਬਣ…
ਵੱਡੀ ਖ਼ਬਰ : ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਬਹਾਲ
ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਤਾ ਬਹਾਲ ਕਰ ਦਿੱਤੀ ਗਈ…