ਜਲੰਧਰ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਚੋਣ ਦਰਮਿਆਨ ਸਵੇਰ ਗਿਆਰਾਂ ਵਜੇ ਤਕ 23.04 ਫੀਸਦੀ ਵੋਟਾਂ ਪੈ ਚੁੱਕੀਆਂ ਹਨ। ਇਹ ਚੋਣਾਂ ਜਿੱਤਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲਈ ਵੱਕਾਰ ਦਾ ਸਵਾਲ ਬਣ ਗਿਆ ਹੈ। ਵੋਟਾਂ ਸ਼ਾਮ 6 ਵਜੇ ਤੱਕ ਪੈਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ।
Related Posts
ਚੰਡੀਗੜ੍ਹ ‘ਚ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
ਚੰਡੀਗੜ੍ਹ : ਕਾਂਗਰਸ ਵੱਲੋਂ ਮਹਿੰਗਾਈ, ਬੇਰੁਜ਼ਗਾਰੀ ਹੋਰ ਮੁੱਦਿਆਂ ਨੂੰ ਲੈ ਕੇ ਅੱਜ ਪੂਰੇ ਦੇਸ਼ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।…
ED ਦੇ ਸੰਮਨ ਦੌਰਾਨ ਸਿੰਗਰੌਲੀ ‘ਚ ਕੇਜਰੀਵਾਲ ਦਾ ਰੋਡ ਸ਼ੋਅ, CM ਭਗਵੰਤ ਮਾਨ ਵੀ ਮੌਜੂਦ
ਸਿੰਗਰੌਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਅੱਜ ਯਾਨੀ ਵੀਰਵਾਰ…
SYL ਮੁੱਦੇ ‘ਤੇ ਮੰਤਰੀ ਧਾਲੀਵਾਲ ਦੀ ਦੋ-ਟੁਕ, ਕਿਹਾ-ਸਾਡੇ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ
ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (SYL) ਵਿਵਾਦ ਕਾਰਨ ਇਕ ਵਾਰ ਫਿਰ ਸਿਆਸਤ ਭੱਖ ਗਈ ਹੈ। ਹਾਲ ਹੀ ‘ਚ ਪੰਜਾਬ ਦੇ ਪੇਂਡੂ…