ਨਵੀਂ ਦਿੱਲੀ, ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੇ ਕੁਮਾਰ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਆਬਕਾਰੀ ਨੀਤੀ ਕੇਸ ਵਿਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਮੁੜ ਸੁਰਜੀਤ ਕਰਨ ਦੀ ਮੰਗ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ 15 ਜੁਲਾਈ ਢੁਕਵੀਂ ਬੈਂਚ ਅੱਗੇ ਇਸ ਨੂੰ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ ਹੈ।
Related Posts
ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ, ਨਹਿਰਾਂ ’ਚ ਛੱਡਿਆ ਪਾਣੀ, ਦੂਜੇ ਪੜਾਅ ਤਹਿਤ 15 ਜੂਨ ਤੋਂ ਹੋਵੇਗੀ ਲੁਆਈ
ਜਲੰਧਰ : ਪੰਜਾਬ ’ਚ ਝੋਨੇ ਦੀ ਲੁਆਈ ਦਾ ਸੀਜ਼ਨ 11 ਜੂਨ ਤੋਂ ਸ਼ੁਰੂ ਹੋ ਜਾਵੇਗਾ। ਖੇਤੀਬਾੜੀ ਵਿਭਾਗ, ਪਾਵਰਕਾਮ ਤੇ ਨਹਿਰੀ…
ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਸ਼ੂਗਰ ਮਿੱਲ ਨੂੰ SEBI ਦਾ ਨੋਟਿਸ, ਛੇ ਫਰਮਾਂ ਸਮੇਤ 15 ‘ਤੇ ਲਗਾਇਆ 63 ਕਰੋੜ ਰੁਪਏ ਦਾ ਜੁਰਮਾਨਾ
ਕਪੂਰਥਲਾ : ਕਾਂਗਰਸ ਪਾਰਟੀ(Congress) ਦੇ ਸੀਨੀਅਰ ਆਗੂ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ(Rana gurjit) ਅਤੇ ਉਨ੍ਹਾਂ ਦੇ ਪਰਿਵਾਰ ਨੂੰ…
ਅੱਤਵਾਦ ਨੂੰ ਖ਼ਤਮ ਕਰਨ ਲਈ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀ ਤਰਜ ‘ਤੇ ਜੰਮੂ-ਕਸ਼ਮੀਰ ਪੁਲਿਸ ਦਾ ਬਜਟ ਕੇਂਦਰ ‘ਚ ਹੋਵੇਗਾ ਸ਼ਾਮਲ
ਸ਼੍ਰੀਨਗਰ : ਜੰਮੂ-ਕਸ਼ਮੀਰ ਪੁਲਿਸ (JKP) ਦਾ ਬਜਟ ਹੁਣ ਜੰਮੂ-ਕਸ਼ਮੀਰ ਦੇ ਸਾਲਾਨਾ ਬਜਟ ਦਾ ਹਿੱਸਾ ਨਹੀਂ ਰਹੇਗਾ। ਦਿੱਲੀ ਪੁਲਿਸ ਦੀ ਤਰ੍ਹਾਂ…