ਚੰਡੀਗੜ੍ਹ : ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ ਤੋਂ ਬਾਅਦ ਅੱਜ ਇੰਗਲੈਂਡ (ਯੂ.ਕੇ.) ਦੀ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਵੱਲੋਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਭਵਿੱਖ ਵਿੱਚ ਲੀਚੀ ਦੇ ਨਿਰਯਾਤ ਸਬੰਧੀ ਅਗਲੇਰੀ ਰਣਨੀਤੀ ਅਤੇ ਖੇਤੀ ਸਹਾਇਕ ਤਕਨੀਕਾਂ ਨੂੰ ਸਾਂਝਾ ਤੇ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕੀਤਾ ਗਿਆ।
Related Posts
ਸ੍ਰੀ ਚਮਕੌਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 3 ਰੋਜ਼ਾ ਸ਼ਹੀਦੀ ਜੋੜ ਮੇਲਾ ਸ਼ੁਰੂ
ਰੋਪੜ- ਰੋਪੜ ਜ਼ਿਲ੍ਹੇ ਵਿੱਚ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਿਕ ਨਗਰੀ ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ…
ਕਿਉਂ ਠੱਪ ਹੋਇਆ ਮਾਈਕ੍ਰੋਸਾਫਟ ਸਰਵਰ: ਪੂਰੀ ਦੁਨੀਆ ’ਚ ਹਫੜਾ-ਦਫੜੀ, ਵੱਡੀਆਂ ਕੰਪਨੀਆਂ ’ਚ ਰੁਕਿਆ ਕੰਮ
ਨਵੀਂ ਦਿੱਲੀ : ਮਾਈਕ੍ਰੋਸਾਫਟ ਸਰਵਰ ਦੁਨੀਆ ਭਰ ਵਿੱਚ ਠੱਪ ਹੋ ਗਏ ਹਨ। ਜਿਸ ਕਾਰਨ ਆਮ ਲੋਕ ਹੀ ਨਹੀਂ ਵੱਡੀਆਂ ਕੰਪਨੀਆਂ…
ਅੰਮ੍ਰਿਤਸਰ ਹਵਾਈ ਅੱਡੇ ਤੋਂ 86 ਲੱਖ ਦਾ ਸੋਨਾ ਬਰਾਮਦ, ਸ਼ਾਰਜ਼ਾਹ ਤੋਂ ਆਏ ਯਾਤਰੀ ਦੀ ਚਲਾਕੀ ਕਰੇਗੀ ਹੈਰਾਨ
ਅੰਮ੍ਰਿਤਸਰ -ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਕਸਟਮ ਵਿਭਾਗ ਦੀ ਟੀਮ ਨੇ 86 ਲੱਖ ਰੁਪਏ ਦਾ ਸੋਨਾ ਜ਼ਬਤ…