ਨਵੀਂ ਦਿੱਲੀ: ਦਿੱਲੀ : ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਈਡੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਮਾਮਲਾ 3 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ।
Related Posts
ਫਿਰੋਜ਼ਪੁਰ ਕਤਲ ਕਾਂਡ: ਔਰੰਗਾਬਾਦ ਪੁਲੀਸ ਵੱਲੋਂ 6 ਸ਼ੂਟਰ ਗ੍ਰਿਫ਼ਤਾਰ
ਔਰੰਗਾਬਾਦ (ਮਹਾਤਰਾਬਾਦ), irozpur Tripple Murder Case: ਬੀਤੀ ਰਾਤ ਕੀਤੀ ਕਾਰਵਾਈ ਦੌਰਾਨ ਛੱਤਰਪਤੀ ਸੰਭਾਜੀ ਨਗਰ ਔਰੰਗਾਬਾਦ ਸਿਟੀ ਪੁਲੀਸ ਨੇ ਹਾਲ ਹੀ…
PM ਮੋਦੀ ਨੇ ਅਗਲੇ ਡੇਢ ਸਾਲ ‘ਚ 10 ਲੱਖ ਲੋਕਾਂ ਦੀ ਭਰਤੀ ਦਾ ਦਿੱਤਾ ਨਿਰਦੇਸ਼
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਕਿਹਾ ਹੈ ਕਿ ਉਹ ‘ਮਿਸ਼ਨ ਮੋਡ’ ‘ਚ…
ਫਗਵਾੜਾ ‘ਚ ਅੱਧੀ ਰਾਤ ਚੱਲੀਆਂ ਤਾਬੜਤੋੜ ਗੋਲੀਆਂ, ਪੁਲਿਸ ਤੇ ਦੋਸ਼ੀਆਂ ਵਿਚਾਲੇ ਹੋਈ ਫਾਇਰਿੰਗ
ਫਗਵਾੜਾ, 24 ਜੂਨ- ਪੰਜਾਬ ਦੇ ਫਗਵਾੜਾ ਸ਼ਹਿਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਨੂੰ ਇਕ ਕਾਰ…