ਖਮਾਣੋਂ: ਅੱਜ ਸਵੇਰੇ ਹਾਈਵੇ ਰੋਡ ‘ਤੇ ਵੱਡਾ ਹਾਦਸਾ ਹੋਣ ਤੋਂ ਟਲਿਆ। ਇਕ ਚਲਦੀ ਗੱਡੀ ਨੂੰ ਅੱਗ ਲੱਗ ਗਈ। ਗੱਡੀ ਵਿੱਚ ਸਵਾਰ ਸਾਰੇ ਵਿਅਕਤੀ ਸਹੀ ਸਲਾਮਤ ਬਾਹਰ ਕੱਢ ਲਏ ਗਏ। ਗੱਡੀ ਵਿੱਚ ਸਵਾਰ ਵਿਅਕਤੀਆਂ ਦਾ ਦੱਸਣਾ ਹੈ ਕਿ ਉਹ ਚੰਡੀਗੜ੍ਹ ਤੋਂ ਫਿਰੋਜ਼ਪੁਰ ਨੂੰ ਜਾ ਰਹੇ ਸੀ ।ਗੱਡੀ ਵਿੱਚ ਬੈਠੇ ਸਵਾਰ ਛੋਟਾ ਬੱਚਾ ਵੀ ਸੀ ।ਕੁਝ ਬੰਦਿਆਂ ਨੂੰ ਸੱਟਾਂ ਲੱਗੀਆਂ ਹਨ ।ਮੌਕੇ ਤੇ ਫਾਇਰ ਬ੍ਰਿਗੇਡ ਸਮਰਾਲੇ ਤੋਂ ਖਮਾਣੋਂ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਦਸਿਆ ਜਾ ਰਿਹਾ ਹੈ ਕਿ ਗੱਡੀ ਵਿੱਚ ਸੀ ਐਨ ਸੀ ਸਿਲੰਡਰ ਸੀ ਪਰ ਬਚਾਅ ਹੋ ਗਿਆ। ਜਖਮੀਆਂ ਨੂੰ ਸਰਕਾਰੀ ਹਸਪਤਾਲ ਖਮਾਣੋਂ ਵਿੱਚ ਭੇਜ ਦਿੱਤਾ ਗਿਆ ਜਿੱਥੇ ਉਹ ਠੀਕ ਹਨ ।ਉਨਾਂ ਦੇ ਮਾਮੂਲੀ ਸੱਟਾ ਲੱਗੀਆਂ ।
Related Posts
ਅੱਜ ਦੁਪਹਿਰ ਨੂੰ ਨਹੀਂ ਚੱਲੇਗਾ ਪੰਜਾਬ ਵਿਚ ਇੰਟਰਨੈੱਟ, ਜਾਰੀ ਹੋਏ ਨਵੇਂ ਹੁਕਮ
ਚੰਡੀਗੜ੍ਹ : ਪੰਜਾਬ ਵਿਚ ਬੰਦ ਕੀਤੀ ਗਈ ਇੰਟਰਨੈੱਟ ਅਤੇ ਐੱਸ. ਐੱਮ. ਸੇਵਾ ਦੀ ਮਿਆਦ ਹੋਰ ਵਧਾ ਦਿੱਤੀ ਗਈ ਹੈ। ਜਾਰੀ…
ਮਜੀਠਾ ਹਲਕੇ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਚੁੱਕੀ ਸਹੁੰ
ਚੰਡੀਗੜ੍ਹ/ਮਜੀਠਾ 2 ਮਈ– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਅਤੇ ਮਜੀਠਾ ਹਲਕੇ…
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਜਲੰਧਰ ‘ਚ ਵਿਜੀਲੈਂਸ ਜਾਂਚ ਸ਼ੁਰੂ
ਜਲੰਧਰ- ਵਿਜੀਲੈਂਸ ਨੇ ਜਲੰਧਰ ਵਿੱਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।…