ਸ੍ਰੀਨਗਰ : ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਿਆਂ ਦੌਰਾਨ ਹੁਣ ਅੱਜ ਕਰੀਬ 12.30 ਵਜੇ ਧਰਤੀ ਕੰਬੀ ਹੈ। ਕਸ਼ਮੀਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.2 ਸੀ। ਭੂਚਾਲ ਦਾ ਕੇਂਦਰ ਬਾਰਾਮੂਲਾ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਇਧਰ-ਉਧਰ ਭੱਜਣ ਲੱਗੇ। ਅਜੇ ਤੱਕ ਕਿਸੇ ਅਣਸੁਖਾਵੀਂ ਘਟਨਾ ਦੀ ਕੋਈ ਖਬਰ ਨਹੀਂ ਹੈ।
Related Posts
ਫਗਵਾੜਾ ‘ਚ ਲੁਟੇਰਿਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 2 ਕਰੋੜ ਰੁਪਏ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ, ਜਿਸ ਨੇ ਫਗਵਾੜਾ ਵਿੱਚ…
ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 35 ਤੋਂ ਜ਼ਿਆਦਾ ਲੋਕ ਜ਼ਖ਼ਮੀ
ਬਹਾਦੁਰਗੜ੍ਹ- ਹਰਿਆਣਾ ਦੇ ਬਹਾਦੁਰਗੜ੍ਹ ‘ਚ ਸੋਮਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ-ਰੋਹਤਕ…
CM ਮਾਨ ਦੇ ਸਮਾਰੋਹ ‘ਚ ਪੁੱਜੀ ਬੈਂਸ ‘ਤੇ ਜਬਰ-ਜ਼ਿਨਾਹ ਦੇ ਦੋਸ਼ ਲਾਉਣ ਵਾਲੀ ਪੀੜਤਾ, ਸੁਰੱਖਿਆ ਕਰਮੀਆਂ ਨੇ ਕੀਤਾ ਬਾਹਰ
ਲੁਧਿਆਣਾ, 5 ਮਈ- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ‘ਤੇ ਜਬਰ-ਜ਼ਿਨਾਹ ਦੇ ਦੋਸ਼ ਲਾਉਣ ਵਾਲੀ ਪੀੜਤ ਜਨਾਨੀ ਪੰਜਾਬ…