ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਸੀਬੀਆਈ ਮਾਮਲੇ ਵਿੱਚ ਮੁਸ਼ਕਲਾਂ ਵਧ ਗਈਆਂ ਹਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਉਸ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
Related Posts
ਕਿਸਾਨ ਅੰਦੋਲਨ ਦਿਨੋ ਦਿਨ ਹਿੰਸਕ ਹੋ ਰਿਹਾ : ਅਨਿਲ ਵਿਜ
ਨਵੀਂ ਦਿੱਲੀ, 2 ਅਕਤੂਬਰ (ਦਲਜੀਤ ਸਿੰਘ)- ਹਰਿਆਣਾ ਦੇ ਗ੍ਰਿਹ ਮੰਤਰੀ ਅਨਿਲ ਵਿਜ ਦਾ ਕਿਸਾਨੀ ਅੰਦੋਲਨ ‘ਤੇ ਕਹਿਣਾ ਹੈ ਕਿ ਕਿਸਾਨ…
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਮਹਿਲ ਕਲਾਂ
ਮਹਿਲ ਕਲਾਂ, 27 ਨਵੰਬਰ (ਦਲਜੀਤ ਸਿੰਘ)- ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਮਾਲਕਾਨਾ ਹੱਕ, ਸਰਕਾਰੀ ਸਕੂਲਾਂ ਨੂੰ ਗਰਾਂਟ…
ਪੰਜਾਬ ਦੇ ਸਰਕਾਰੀ ਅਦਾਰਿਆਂ ‘ਚ ਤਾਇਨਾਤ ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗੀ 5 ਦਿਨਾਂ ਦੀ ਸਪੈਸ਼ਲ ਛੁੱਟੀ, ਨੋਟੀਫਿਕੇਸ਼ਨ ਜਾਰੀ
ਮੁਹਾਲੀ : ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ ਕੰਮ ਕਰਦੇ ਸਮੂਹ ਦਿਵਿਆਂਗ ਮੁਲਾਜ਼ਮ ਹਰੇਕ ਕੈਲੰਡਰ ਸਾਲ…