ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਵੱਲੋਂ ਜਾਰੀ ਹੁਕਮਾਂ ਨੂੰ ਅਣਦੇਖਿਆ ਕਰਨ ਦੇ ਦੋਸ਼ ਹੇਠ ਧਾਰਮਿਕ ਤਨਖਾਹ ਲਾਈ ਗਈ ਹੈ, ਜਿਸ ਤਹਿਤ ਉਨ੍ਹਾਂ ਨੂੰ 11 ਦਿਨ ਜਪੁਜੀ ਸਾਹਿਬ ਦਾ ਪਾਠ ਕਰਨ, ਇੱਕ ਘੰਟਾ ਕੀਰਤਨ ਸੁਣਨ ਅਤੇ ਬਾਅਦ ਵਿੱਚ ਸ੍ਰੀ ਅਕਾਲ ਤਖਤ ਵਿਖੇ 500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਇੰਦੌਰ ਦੇ ਜਗਜੀਤ ਸਿੰਘ ਨੂੰ ਗੁਰੂ ਸਿੰਘ ਸਭਾ ਦੀਆਂ ਚੋਣਾਂ ਵਿੱਚ ਅੜਿੱਕਾ ਖੜ੍ਹਾ ਕਰਨ ਦੇ ਦੋਸ਼ ਹੇਠ ਧਾਰਮਿਕ ਤਨਖਾਹ ਲਾਈ ਗਈ ਹੈ।
Related Posts
AAP ਉਮੀਦਵਾਰ ਦੀ ਪਤਨੀ ਸੜਕ ਹਾਦਸੇ ਦਾ ਹੋਈ ਸ਼ਿਕਾਰ, ਗੁਰਪ੍ਰੀਤ ਸਿੰਘ ਜੀਪੀ ਨੇ ਰੱਦ ਕੀਤਾ ਪ੍ਰਚਾਰ ਪ੍ਰੋਗਰਾਮ
ਫਤਹਿਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਗੁਰਪ੍ਰੀਤ ਕੌਰ…
ਅਮਰੀਕਾ ‘ਚ ਸਟਾਫ ਦੀ ਘਾਟ ਨਾਲ ਜੂਝ ਰਹੇ ਕੋਰੋਨਾ ਮਰੀਜ਼, ICU ਬੈੱਡ ਵੀ ਘਟੇ, ਜਾਣੋ ਬਾਕੀ ਦੇਸ਼ਾਂ ਦਾ ਹਾਲ
ਵਾਸ਼ਿੰਗਟਨ, 15 ਜਨਵਰੀ (ਬਿਊਰੋ)- ਕੋਰੋਨਾ ਦੇ ਓਮੀਕ੍ਰੋਨ ਵੈਰੀਐਂਟ ਕਾਰਨ ਆਈ ਮਹਾਮਾਰੀ ਦੀ ਲਹਿਰ ਨਾਲ ਅਮਰੀਕਾ ’ਚ ਸਿਹਤ ਪ੍ਰਬੰਧ ਲਡ਼ਖਡ਼ਾ ਗਏ…
ਜੰਡਾਲ਼ੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਵਾਤਾਵਰਣ ਸੈਮੀਨਾਰ ਆਯੋਜਿਤ
ਮਲੇਰਕੋਟਲਾ, 13 ਜੁਲਾਈ (ਪਰਮਜੀਤ ਸਿੰਘ ਬਾਗੜੀਆ)- ਗੁਰਮਤਿ ਸੇਵਾ ਸੁਸਾਇਟੀ ਰਜਿ. ਨਿਰਮਲ ਆਸ਼ਰਮ ਜੰਡਾਲ਼ੀ, ਅਹਿਮਦਗੜ੍ਹ ਜ਼ਿਲ੍ਹਾ ਮਲੇਰਕੋਟਲਾ ਵਲੋਂ ਸ੍ਰੀ ਗੁਰੂ ਤੇਗ…