ਕਾਠਮੰਡੂ : ਨੇਪਾਲ ਵਿੱਚ ਸ਼ੁੱਕਰਵਾਰ ਨੂੰ ਢਿੱਗਾਂ ਡਿੱਗਣ ਕਾਰਨ ਦੋ ਬੱਸਾਂ ਹਾਈਵੇਅ ਤੋਂ ਸੁੱਜੀ ਨਦੀ ਵਿੱਚ ਰੁੜ੍ਹ ਜਾਣ ਕਾਰਨ ਘੱਟੋ-ਘੱਟ 66 ਲੋਕ ਲਾਪਤਾ ਹੋ ਗਏ ਹਨ। ਸੋਮਵਾਰ ਨੂੰ ਬਚਾਅ ਕਰਮਚਾਰੀਆਂ ਨੇ ਨਦੀ ਵਿੱਚੋਂ ਕੁੱਲ ਸੱਤ ਲਾਸ਼ਾਂ ਬਰਾਮਦ ਕੀਤੀਆਂ। ਬਚਾਅ ਕਰਮਚਾਰੀ ਨਦੀ ਦੇ ਕਿਨਾਰਿਆਂ ‘ਤੇ ਵੱਖ-ਵੱਖ ਥਾਵਾਂ ‘ਤੇ ਲਾਸ਼ਾਂ ਦੀ ਭਾਲ ‘ਚ ਜੁਟੇ ਹੋਏ ਹਨ, ਜਦਕਿ ਲਾਪਤਾ ਬੱਸਾਂ ਅਤੇ ਉਨ੍ਹਾਂ ਦੇ ਯਾਤਰੀਆਂ ਦੀ ਭਾਲ ਜਾਰੀ ਹੈ।
Related Posts
ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ
ਕਰਨਾਲ- ਪਾਣੀਪਤ ਵਿਚ ਇਕ ਘਰ ਵਿਚ ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਲੱਗੀ ਅੱਗ ਕਾਰਨ ਇਕੋ ਹੀ ਪਰਿਵਾਰ ਦੇ 6…
ਬੇਗਾਨੇ ਪੁੱਤਾਂ ਨੂੰ ਹਥਿਆਰ ਚੁਕਾਉਣੇ ਸੌਖੇ, ਜਦੋਂ ਆਪਣੇ ’ਤੇ ਪੈਂਦੀ ਪਤਾ ਫਿਰ ਲੱਗਦਾ : ਭਗਵੰਤ ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ…
ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਿਲੀ ਮਾਨਤਾ
ਮਹਿਲ ਕਲਾ, 2 ਫਰਵਰੀ (ਬਿਊਰੋ)- ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਾਨਤਾ ਦੇ ਦਿੱਤੀ ਗਈ ਹੈ।…