ਅੰਮ੍ਰਿਤਸਰ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
Related Posts
ਅਫਗਾਨਿਸਤਾਨ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ, ਦੇਖੋ ਪਲੇਇੰਗ 11
ਸਪੋਰਟਸ ਡੈਸਕ- ਨਿਊਜ਼ੀਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 16ਵਾਂ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ…
ਅੱਜ ਦਾ ਦਿਨ ਇਤਿਹਾਸਿਕ – ਰਾਘਵ ਚੱਡਾ
ਚੰਡੀਗੜ੍ਹ, 1 ਜੁਲਾਈ – ਪੰਜਾਬ ‘ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ…
ਵੇਰਕਾ ਦੇ ਗਾਹਕਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਲਹਿਰ ਨੂੰ ਹੁਲਾਰਾ ਦੇਣ…