ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਅੰਦੋਲਨ ਨਾਲ ਜੁੜੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇੱਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਨਵਦੀਪ ਜਲਬੇੜਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਐੱਸ. ਐੱਸ. ਪੀ. ਅੰਬਾਲਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਤੋਂ ਪਹਿਲਾਂ ਹੀ ਹਾਈਕੋਰਟ ਨੇ ਨਵਦੀਪ ਨੂੰ ਜ਼ਮਾਨਤ ਦੇ ਦਿੱਤੀ ਹੈ।
Related Posts
ਪੰਜਾਬ ਪ੍ਰਦੇਸ਼ ਦੇ ਨਵੇਂ ਪ੍ਰਧਾਨ ਦੇ ਤੌਰ ‘ਤੇ ਨਵਜੋਤ ਸਿੰਘ ਸਿੱਧੂ ਦੇ ਨਾਂਅ ‘ਤੇ ਮੋਹਰ
ਦਿੱਲੀ, 15 ਜੁਲਾਈ (ਦਲਜੀਤ ਸਿੰਘ)- ਪੰਜਾਬ ‘ਚ ਚੱਲ ਰਹੇ ਕਾਟੋ ਕਲੇਸ਼ ‘ਤੇ ਫਿਲਹਾਲ ਵਿਰਾਮ ਲੱਗਣ ਦੇ ਆਸਾਰ ਬਣ ਗਏ ਲਗਦੇ ਹਨ।…
ਕੈਨੇਡਾ ਬੈਠੇ ਗੈਂਗਸਟਰਾਂ ‘ਤੇ ਹੋਵੇਗੀ ਕਾਰਵਾਈ! CM ਮਾਨ ਨੇ ਹਾਈ ਕਮਿਸ਼ਨਰ ਕੈਮਰਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 10 ਜੂਨ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕਕੇ ਨਾਲ ਮੁਲਾਕਾਤ ਕਰ…
ਦਿੱਲੀ ਦੀ ਤਰਜ਼ ‘ਤੇ ਕੋਰੋਨਾ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਵੇ ਕੈਪਟਨ ਸਰਕਾਰ : ਚੀਮਾ
ਸੰਗਰੂਰ, 7 ਜੁਲਾਈ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਲੋਂ ਕੋਵਿਡ ਪੀੜਤ ਮ੍ਰਿਤਕਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ…