ਚੰਡੀਗੜ੍ਹ, ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸੱਤ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ ਨਸ਼ੇ ਤੋਂ ਇਲਾਵਾ 5 ਪਿਸਤੌਲ, ਮੈਗਜ਼ਿਨ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ‘ਐਕਸ’ ਤੇ ਜਾਣਕਾਰੀ ਸਾਂਝੀ ਕਰਿਦਆਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਢਲੀ ਜਾਂਚ ਦੌਰਾਨ ਤਸਕਰਾਂ ਦੇ ਪਾਕਿਸਤਾਨੀ ਲਿੰਕ ਦਾ ਖੁਲਾਸਾ ਹੋਇਆ ਹੈ।
Related Posts
ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ, ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ
ਚੰਡੀਗੜ੍ਹ, 7 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ…
ਵਿਸ਼ਵ ਕੱਪ ਟੀ-20 ਲਈ ਭਾਰਤ ਨੇ ਟੀਮ ਐਲਾਨੀ: ਕੇਐੱਲ ਰਾਹੁਲ ਬਾਹਰ, ਰਿਸ਼ਭ ਪੰਤ ਦੀ ਵਾਪਸੀ
ਨਵੀਂ ਦਿੱਲੀ, 30 ਅਪਰੈਲ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਅਮਰੀਕਾ ’ਚ ਹੋ ਰਹੇ ਵਿਸ਼ਵ ਕੱਪ ਟੀ-20 ਲਈ ਅੱਜ ਟੀਮ ਦਾ…
ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ
ਸ੍ਰੀ ਅਨੰਦਪੁਰ ਸਾਹਿਬ, 4 ਮਾਰਚ (ਬਿਊਰੋ)- ਹੋਲਾ-ਮਹੱਲਾ 2022 ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕ੍ਰਮਵਾਰ 14 ਤੋਂ…