ਜਲੰਧਰ: ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀਆਂ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਦੇ ਵਾਪਸ ਸੂਬਾ ਸਰਕਾਰ ਨੂੰ ਮੋੜ ਦਿੱਤਾ ਹੈ। ਇਸ ਬਿੱਲ ਤਹਿਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈਕੇ ਮੁੱਖ ਮੰਤਰੀ ਨੂੰ ਦੇਣ ਦੀ ਅਪੀਲ ਕੀਤੀ ਗਈ ਸੀ। ਹੁਣ ਇਸ ਬਿੱਲ ਦੇ ਵਾਪਸ ਆਉਣ ਨਾਲ ਰਾਜਪਾਲ ਹੀ ਯੂਨੀਵਰਸਿਟੀਆਂ ਦੇ ਚਾਂਸਲਰ ਰਹਿਣਗੇ।
Related Posts
ASI ਗੁਰਦੇਵ ਸਿੰਘ ਨੂੰ ਜਨਮਦਿਨ ਮੌਕੇ CM ਭਗਵੰਤ ਮਾਨ ਨੇ ਭੇਜਿਆ ਵਧਾਈ ਸੰਦੇਸ਼
ਸੁਲਤਾਨਪੁਰ ਲੋਧੀ, 4 ਅਪ੍ਰੈਲ (ਬਿਊਰੋ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਸ ਨੇ ਪੁਲਸ ਮੁਲਾਜ਼ਮਾਂ ਦੇ…
ਜਲਿਆਂਵਾਲਾ ਬਾਗ਼ ਕੰਪਲੈਕਸ ਦੇ ਮੁੜ ਨਿਰਮਾਣ ’ਤੇ ਰਾਹੁਲ ਦਾ ਦੋਸ਼ : ਸ਼ਹੀਦਾਂ ਦਾ ਅਪਮਾਨ ਕੀਤਾ ਗਿਆ
ਨਵੀਂ ਦਿੱਲੀ, 31 ਅਗਸਤ (ਦਲਜੀਤ ਸਿੰਘ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਜਲਿਆਂਵਾਲਾ ਬਾਗ਼ ਸਮਾਰਕ ਸਥਾਨ ਦਾ ਮੁੜ ਨਿਰਮਾਣ ਕੀਤੇ…
ਹਾਰ ਤੋਂ ਬਚਣ ਲਈ ਵਿਰੋਧੀ ਪਾਰਟੀਆਂ ਪਾ ਰਹੀਆਂ ਹਨ ਡੀ ਐਸ ਜੀ ਐਮ ਸੀ ਚੋਣਾਂ ਵਿਚ ਅੜਚਣਾਂ : ਸਰਨਾ
ਨਵੀਂ ਦਿੱਲੀ, 8 ਜੁਲਾਈ (ਦਲਜੀਤ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਰੀਕ ਨੂੰ ਲੈ ਕੇ ਸ਼ੰਕੇ ਜਾਰੀ…