ਅੰਬਾਲਾ, ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਕਿਸਾਨ ਕਾਰਕੁਨ ਨਵਦੀਪ ਸਿੰਘ ਅੰਬਾਲਾ ਕੇਂਦਰੀ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਨਵਦੀਪ ਸਿੰਘ ਖ਼ਿਲਾਫ਼ 13 ਫਰਵਰੀ ਨੂੰ ਕਿਸਾਨਾਂ ਦੇ ਦਿੱਲੀ ਚਲੋ ਮਾਰਚ ਦੇ ਸਬੰਧ ਵਿਚ ਕੇਸ ਦਰਜ ਕੀਤਾ ਗਿਆ ਸੀ ਅਤੇ ਹਰਿਆਣਾ ਪੁਲੀਸ ਨੇ ਉਸਨੂੰ 28 ਮਾਰਚ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਨਵਦੀਪ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਬੁੱਧਵਾਰ ਅਤੇ ਵੀਰਵਾਰ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ, ਨਵਦੀਪ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੁਣ ਕਿਸਾਨਾਂ ਨੇ ਐਸਪੀ ਦਫ਼ਤਰ ਦਾ ਘਿਰਾਓ ਮੁਲਤਵੀ ਕਰ ਦਿੱਤਾ ਹੈ।
Related Posts
IAS ਵਰੁਣ ਰੂਜਮ ਬਣੇ ਸੁਖਜਿੰਦਰ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
ਚੰਡੀਗੜ੍ਹ, 23 ਸਤੰਬਰ (ਦਲਜੀਤ ਸਿੰਘ)- ਮਾਰਕਫੈੱਡ ਦੇ ਮੈਨੇਜਿੰਗ ਡਾਇਰੈਟਰ ਵਰੁਣ ਰੂਜਮ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ…
ਵਿਸ਼ੇਸ਼ ਇਜਲਾਸ ਦੌਰਾਨ ਬੋਲੇ ਕੈਪਟਨ, ‘ਸਾਨੂੰ ਗੁਰੂ ਸਾਹਿਬ ਦੇ ਸੰਦੇਸ਼ ‘ਤੇ ਚੱਲਣ ਦੀ ਲੋੜ’
ਚੰਡੀਗੜ੍ਹ, 3 ਸਤੰਬਰ (ਦਲਜੀਤ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ…
ਏਕਤਾ ਕਪੂਰ ਤੇ ਸ਼ੋਭਾ ਕਪੂਰ ਖ਼ਿਲਾਫ਼ ਗਿ੍ਰਫ਼ਤਾਰੀ ਵਾਰੰਟ ਜਾਰੀ
ਨਵੀਂ ਦਿੱਲੀ- ਟੀਵੀ ਇੰਡਸਟਰੀ ਦੀ ਕੁਈਨ ਏਕਤਾ ਕਪੂਰ ਅਤੇ ਉਸ ਦੀ ਮਾਂ ਸ਼ੋਭਾ ਕਪੂਰ ਨੂੰ ਲੈ ਕੇ ਇਕ ਵੱਡੀ ਖ਼ਬਰ…