ਲੁਧਿਆਣਾ : ਪਿਛਲੇ ਇਕ ਹਫ਼ਤੇ ਤੋਂ ਸੁਸਤ ਚੱਲ ਰਹੇ ਮੌਨਸੂਨ ਨੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਲੋਕਾਂ ਨੂੰ ਰਾਹਤ ਦਿੱਤੀ। ਲੁਧਿਆਣਾ, ਚੰਡੀਗੜ੍ਹ, ਮੋਹਾਲੀ, ਰੋਪੜ ਤੇ ਪਟਿਆਲਾ ‘ਚ ਮੀਂਹ ਪਿਆ। ਚੰਡੀਗੜ੍ਹ ‘ਚ ਸਭ ਤੋਂ ਵੱਧ 41.6 ਮਿਲੀਮੀਟਰ ਮੀਂਹ ਪਿਆ ਜਦੋਂਕਿ ਮੋਹਾਲੀ ‘ਚ 7.0 ਮਿਲੀਮੀਟਰ, ਪਟਿਆਲਾ ‘ਚ 32.5 ਮਿਲੀਮੀਟਰ, ਰੋਪੜ ‘ਚ 8.5 ਮਿਲੀਮੀਟਰ ਤੇ ਲੁਧਿਆਣਾ ‘ਚ 0.6 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।
Related Posts
ਕਪੂਰਥਲਾ ‘ਚ ਬੁੱਕ ਸਟੋਰ ਨੂੰ ਲੱਗੀ ਅੱਗ, ਕਿਤਾਬਾਂ ਤੇ ਹੋਰ ਸਮਾਨ ਸੜ ਕੇ ਸੁਆਹ
ਕਪੂਰਥਲਾ: ਸ਼ਹਿਰ ਦੇ ਸ਼੍ਰੀ ਸਤਿਆਨਾਰਾਇਣ ਮੰਦਿਰ ਬਾਜ਼ਾਰ ‘ਚ ਬੁੱਕ ਸਟੋਰ ‘ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ…
ਲੁਧਿਆਣਾ ’ਚ ਐਮਪੀ ਵੜਿੰਗ ਦੀ ਪਤਨੀ ਵੱਲੋਂ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ
ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ…
ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਵੰਡਾਉਣ ਪਹੁੰਚੇ ਬਿਕਰਮ ਮਜੀਠੀਆ, ਪੰਜਾਬ ਸਰਕਾਰ ’ਤੇ ਬੋਲਿਆ ਵੱਡਾ ਹਮਲਾ
ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਬੁੱਧਵਾਰ ਨੂੰ ਪਿੰਡ ਮੂਸਾ ਪਹੁੰਚੇ, ਜਿਥੇ ਉਨ੍ਹਾਂ ਨੇ ਮਰਹੂਮ…