ਪਟਿਆਲਾ : ਵੀਰਵਾਰ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਡਰੱਗ ਮਾਮਲੇ ਲਈ ਗਠਿਤ ਵਿਸ਼ੇਸ਼ ਕਮੇਟੀ ਅੱਗੇ ਪੇਸ਼ ਨਹੀਂ ਹੋਏ ਹਨ। ਜਿਸ ਤੇ ਕਮੇਟੀ ਨੇ ਮਜੀਠੀਆ ਨੂੰ 20 ਜੁਲਾਈ ਨੂੰ ਕਮੇਟੀ ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਮਜੀਠੀਆ ਅੱਜ ਅੰਮ੍ਰਿਤਸਰ ਵਿਖੇ ਇਕ ਕੋਰਟ ਮਾਮਲੇ ਸਬੰਧੀ ਪੇਸ਼ੀ ਹੋਣ ਕਰਕੇ ਐਸਆਈਟੀ ਅੱਗੇ ਪੇਸ਼ ਨਹੀਂ ਹੋਏ ਹਨ। ਇਸ ਸਬੰਧੀ ਮਜੀਠੀਆ ਵਲੋਂ ਕਮੇਟੀ ਨੂੰ ਲਿਖਤੀ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਕਮੇਟੀ ਚੇਅਰਮੈਨ ਡੀਆਈਜੀ ਪਟਿਆਲਾ ਐਚ ਐਸ ਭੁੱਲਰ ਦੀ ਅਗਵਾਈ ਵਾਲੀ ਕਮੇਟੀ ਨੇ 20 ਜੁਲਾਈ ਦਿਨ ਸ਼ਨਿਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ।
Related Posts
ਪ੍ਰਿਯੰਕਾ ਗਾਂਧੀ ਦੀ ਹੋਈ ਰਿਹਾਈ
ਲਖਨਊ, 6 ਅਕਤੂਬਰ (ਦਲਜੀਤ ਸਿੰਘ)- ਪ੍ਰਿਯੰਕਾ ਗਾਂਧੀ ਨੂੰ ਲਖੀਮਪੁਰ ਖੀਰੀ ਜਾਣ ਲਈ ਸਿਤਾਪੂਰ ਵਿਚ ਰਿਹਾਅ ਕਰ ਦਿੱਤਾ ਗਿਆ ਹੈ ਙ ਜ਼ਿਕਰਯੋਗ…
ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕੋਲੋਂ 5 ਘੰਟੇ ਪੁੱਛਗਿੱਛ
ਚੰਡੀਗੜ੍ਹ/ਮੋਹਾਲੀ- ਵਿਜੀਲੈਂਸ ਬਿਊਰੋ ਪੰਜਾਬ ਵਲੋਂ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਕਈ ਘੰਟਿਆਂ ਤੱਕ ਪੁੱਛਗਿਛ ਕੀਤੀ ਗਈ। ਇਹ ਪੁੱਛਗਿਛ ਆਮਦਨ…
ਕੋਰੋਨਾ ਦੀ ਤੀਜੀ ਲਹਿਰ ਨੂੰ ਸੱਦਾ, ਹਿੱਲ ਸਟੇਸ਼ਨ ਹੀ ਨਹੀਂ, ਦਿੱਲੀ-ਮੁੰਬਈ ਸਮੇਤ ਕਈ ਸ਼ਹਿਰਾਂ ’ਚ ਟੁੱਟ ਰਹੇ ਨਿਯਮ
ਨੈਸ਼ਨਲ ਡੈਸਕ, 9 ਜੁਲਾਈ (ਦਲਜੀਤ ਸਿੰਘ)- ਦੇਸ਼ ’ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਜੇ ਖਤਮ ਨਹੀਂ ਹੋਈ ਹੈ, ਹਾਲਾਂਕਿ, ਇਸ ਦੀ ਰਫਤਾਰ…