ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 28 ਮਹੀਨਿਆਂ ਦੇ ਅਰਸੇ ਦਰਮਿਆਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਭਾਵੇਂ ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2000 ਤੋਂ 2500 ਦੇ ਵਿਚਕਾਰ ਹੋਵੇਗੀ, ਪਰ ਕਈ ਪਰਿਵਾਰ ਸਮਾਜਿਕ ਪਰੇਸ਼ਾਨੀ ਕਾਰਨ ਨਹੀਂ ਦੱਸਦੇ ਅਤੇ ਪੁਲਿਸ ਵੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦੀ ਹੈ ਕਿ ਐਫਆਈਆਰ ਦਰਜ ਨਾ ਹੋਵੇ, ਅਜਿਹੀ ਸਥਿਤੀ ਵਿੱਚ ਸਿਰਫ ਇੱਕ ਚੌਥਾਈ ਨਸ਼ੇ ਨਾਲ ਮੌਤਾਂ ਸਾਹਮਣੇ ਆਉਂਦੀਆਂ ਨੇ । ਇਹ ਗੱਲ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਪ੍ਰਦੇਸ਼ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਕਹੀ, ਜਿਨ੍ਹਾਂ ਨੇ ਅੱਜ ਚੰਡੀਗੜ੍ਹ ‘ਚ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ।
Related Posts
ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ
ਫਗਵਾੜਾ, 16 ਨਵੰਬਰ – ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਾ। ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ…
ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਨਵਾਂ ਖ਼ੁਲਾਸਾ, ਚਲਾਇਆ ਜਾ ਰਿਹੈ ‘ਕੇ-2’ ਪ੍ਰਾਜੈਕਟ
ਅੰਮ੍ਰਿਤਸਰ- ਬੀਤੇ ਕੁਝ ਦਿਨਾਂ ਤੋਂ ਪੰਜਾਬ ’ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਜੀਬ ਮਾਹੌਲ ਬਣਿਆ ਹੋਇਆ ਹੈ ਅਤੇ ਸੂਬੇ ਦੇ…
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪਠਾਨਕੋਟ ਵਿਖੇ ਲਹਿਰਾਇਆ ਕੌਮੀ ਝੰਡਾ
ਪਠਾਨਕੋਟ – ਪਠਾਨਕੋਟ ਵਿਚ ਭਾਰੀ ਬਰਸਾਤ ਵਿਚ ਜ਼ਿਲ੍ਹਾ ਪੱਧਰੀ 78ਵਾਂ ਸੁਤੰਤਰਤਾ ਦਿਵਸ ਸਮਾਗਮ ਮਲਟੀਪਲ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਮਨਾਇਆ ਗਿਆ।…