‘ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ’ ਦੀ ਪੰਜਾਬ ਸਰਕਾਰ ਨੇ ਕੀਤੀ ਸ਼ੁਰੂਆਤ, ਹੁਣ 750 ਰੁਪਏ ਦੀ ਥਾਂ 1500 ਰੁਪਏ ਮਿਲੇਗੀ ਪੈਨਸ਼ਨ

capian chd/nawanpunjab.com

ਚੰਡੀਗੜ੍ਹ, 31 ਅਗਸਤ (ਦਲਜੀਤ ਸਿੰਘ)- ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ‘ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ’ ਦੀ ਸ਼ੁਰੂਆਤ ਕੀਤੀ ਗਈ ਹੈ |

ਹੁਣ 27 ਲੱਖ ਬਜ਼ੁਰਗ, ਵਿਧਵਾ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ 750 ਰੁਪਏ ਦੀ ਥਾਂ 1500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ | ਜ਼ਿਕਰਯੋਗ ਹੈ ਕਿ 1 ਜੁਲਾਈ ਤੋਂ ਪੈਨਸ਼ਨਾਂ ਵਧਾਈਆਂ ਗਈਆਂ ਹਨ |

Leave a Reply

Your email address will not be published. Required fields are marked *