ਢਾਕਾ : ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਾਖਵੇਂਕਰਨ ਦੇ ਖਿਲਾਫ ਵਿਦਿਆਰਥੀਆਂ ਦੇ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਸ਼ੁੱਕਰਵਾਰ ਨੂੰ ਦੇਸ਼ ਭਰ ‘ਚ ਕਰਫਿਊ ਲਗਾ ਦਿੱਤਾ ਗਿਆ। ਸੱਤਾਧਾਰੀ ਅਵਾਮੀ ਲੀਗ ਦੇ ਜਨਰਲ ਸਕੱਤਰ ਓਬੈਦੁਲ ਕਾਦਰ ਨੇ ਪੁਲਿਸ ਅਤੇ ਸੁਰੱਖਿਆ ਅਧਿਕਾਰੀਆਂ ਦੁਆਰਾ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕਰਨ ਅਤੇ ਰਾਜਧਾਨੀ ਵਿਚ ਸਾਰੇ ਇਕੱਠਾਂ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਦੇਸ਼ ਵਿਆਪੀ ਕਰਫਿਊ ਦਾ ਐਲਾਨ ਕੀਤਾ।
Related Posts
ਪਾਪੂਆ ਨਿਊ ਗਿਨੀ ‘ਚ ਭੂਚਾਲ ਦੇ ਜ਼ਬਰਦਸਤ ਝਟਕੇ
ਪੋਰਟ ਮੋਰੇਸਬੀ, 11 ਸਤੰਬਰ – ਪਾਪੂਆ ਨਿਊ ਗਿਨੀ ਤੋਂ 65 ਕਿਲੋਮੀਟਰ ਪੱਛਮ ਉੱਤਰ ਪੱਛਮ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ…
ਬਰਤਾਨੀਆ ’ਚ 5 ਜੂਨ ਤੋਂ ਚੱਲਣਗੇ ਸਮਰਾਟ ਚਾਰਲਸ ਦੀ ਤਸਵੀਰ ਵਾਲੇ ਨੋਟ
ਲੰਡਨ, 21 ਫਰਵਰੀ ਬਰਤਾਨੀਆ ਦੇ ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਬੈਂਕ ਨੋਟ 5 ਜੂਨ ਤੋਂ ਦੇਸ਼ ਚੱਲਣ ਲੱਗਣਗੇ। ਬੈਂਕ…
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
ਮੈਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ…