ਨਵੀਂ ਦਿੱਲੀ, ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ ਕਰੀਬ 3.45 ਵਜੇ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਆਮ ਬਜਟ 2024-25 ਪੇਸ਼ ਕਰਨ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਇੱਕ ਘੰਟੇ ਬਾਅਦ ਉਪਰਲੇ ਸਦਨ ਦੀ ਬੈਠਕ ਸ਼ੁਰੂ ਹੋਵੇਗੀ।
Related Posts
ਕੈਪਟਨ ਨੇ ਬੀਜੇਪੀ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ, ਸਹੀ ਸਮਾਂ ਆਉਣ ‘ਤੇ ਐਲਾਣਨਗੇ ਅਗਲੀ ਰਣਨੀਤੀ
ਚੰਡੀਗੜ੍ਹ, 30 ਸਤੰਬਰ (ਦਲਜੀਤ ਸਿੰਘ)- ਦਿੱਲੀ ਦੌਰੇ ਮਗਰੋਂ ਚੰਡੀਗੜ ਏਅਰਪੋਰਟ ਪਹੁੰਚੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ…
ਕਿਸਾਨਾਂ ਦੇ ਧਰਨੇ ‘ਚ ਪੁੱਜੇ ਪੰਚਾਇਤ ਮੰਤਰੀ ਧਾਲੀਵਾਲ ਨੇ ਕੀਤੇ ਅਹਿਮ ਐਲਾਨ, ਕਿਸਾਨਾਂ ਨੇ ਧਰਨਾ ਹਟਾਇਆ
ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਮੰਗੀਆਂ ਮੰਗਾਂ ਸਬੰਧੀ ਵੇਰਵੇ ਦੇਣ ਲਈ ਖ਼ੁਦ ਪੰਚਾਇਤ ਮੰਤਰੀ ਕੁਲਦੀਪ…
‘ਹੱਲਾ ਬੋਲ’ ਰੈਲੀ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਦਿੱਲੀ ਪਹੁੰਚ
ਨਵੀਂ ਦਿੱਲੀ, 4 ਸਤੰਬਰ – ਕਾਂਗਰਸ ਮਹਿੰਗਾਈ, ਜੀ.ਐਸ.ਟੀ. ਤੇ ਬੇਰੁਜ਼ਗਾਰੀ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਦਿੱਲੀ ਦੇ…