ਮੁਕੇਰੀਆਂ, ਬੀਤੇ ਦਿਨੀਂ ਓਮਾਨ ਦੇ ਸਮੁੰਦਰ ਵਿੱਚ ਹਾਦਸਾਗ੍ਰਸਤ ਹੋਣ ਮਗਰੋਂ ਲਾਪਤਾ ਹੋਏ ਚਾਲਕ ਦਲ ਦੇ 16 ਮੈਂਬਰਾਂ ਵਿੱਚ ਕੰਢੀ ਦੇ ਪਿੰਡ ਦੇਪੁਰ ਦਾ ਇੱਕ ਨੌਜਵਾਨ ਦੀਪਕ ਸਿੰਘ ਵੀ ਲਾਪਤਾ ਹੈ। ਪਿਤਾ ਕੇਵਲ ਸਿੰਘ ਅਤੇ ਮਾਤਾ ਸਵਿਤਾ ਦੇਵੀ ਨੇ ਦੱਸਿਆ ਕਿ ਬੀਤੀ ਯੂਏਈ ਤੋਂ ਯਮਨ ਲਈ ਰਵਾਨਾ ਹੋਏ ਸਮੁੰਦਰੀ ਜਹਾਜ਼ ਦੇ ਓਮਾਨ ਵਿਚ ਹਾਦਸਾਗ੍ਰਸਤ ਹੋ ਗਿਆ ਸੀ ਜਿਸਦੇ 6 ਕਰੂ ਮੈਂਬਰ ਹਾਲੇ ਵੀ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦਾ 22 ਸਾਲਾ ਲੜਕਾ ਦੀਪਕ ਸਿੰਘ ਵੀ ਸ਼ਾਮਲ ਹੈ। ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
Related Posts
ਕੜਾਕੇ ਦੀ ਠੰਢ ’ਤੇ ਭਾਰੀ ਪਈ ਆਸਥਾ, ਮਾਘੀ ਮੇਲੇ ਮੌਕੇ ਪਵਿੱਤਰ ਸਰੋਵਰ ’ਚ ਸੰਗਤਾਂ ਨੇ ਕੀਤਾ ਇਸ਼ਨਾਨ
ਸ੍ਰੀ ਮੁਕਤਸਰ ਸਾਹਿਬ – ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਣ ਵਾਲਾ ਮੇਲਾ ਮਾਘੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ…
ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਬੋਲੇ ਟਿਕੈਤ- ਕੇਂਦਰ ਨੇ ਵਾਅਦੇ ਪੂਰੇ ਨਹੀਂ ਕੀਤੇ
ਲਖਨਊ, 21 ਫਰਵਰੀ (ਬਿਊਰੋ)- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ‘ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਇਆ ਹੈ। ਟਿਕੈਤ…
ਗੁਜਰਾਤ : 11 ਪਾਕਿਸਤਾਨੀ ਮੱਛੀ ਫੜਨ ਵਾਲੀਆਂ ਕਿਸ਼ਤੀਆਂ ਨੂੰ ਬੀ.ਐਸ.ਐਫ. ਨੇ ਕੀਤਾ ਜ਼ਬਤ
ਗਾਂਧੀਨਗਰ, 11 ਫਰਵਰੀ (ਬਿਊਰੋ)- ਕੱਲ੍ਹ ਗੁਜਰਾਤ ਦੇ ਇਕ ਨਾਲੇ ਵਿਚ ਪਾਕਿਸਤਾਨੀ ਮੱਛੀ ਫੜਨ ਵਾਲੀਆਂ ਕਿਸ਼ਤੀਆਂ ਅਤੇ ਮਛੇਰਿਆਂ ਦੀ ਘੁਸਪੈਠ ਦਾ ਪਤਾ ਲੱਗਾ…