ਲਖਨਊ, ਯੂਟਿਊਬਰ ਸਿਦਾਰਥ ਯਾਦਵ ਉਰਫ਼ ਐਲਵਿਸ਼ ਯਾਦਵ ਪਾਰਟੀਆਂ ਵਿਚ ਨਸ਼ੇ ਲਈ ਸੱਪ ਦੇ ਜ਼ਹਿਰ ਦੀ ਵਰਤੋਂ ਅਤੇ ਨਕਦੀ ਲੈਣਦੇਣ ਦੇ ਮਾਮਲੇ ਵਿਚ ਇਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਵਿਚ ਪੇਸ਼ ਹੋਇਆ। ਸੂਤਰਾਂ ਨੇ ਦੱਸਿਆ ਕਿ ਈਡੀ ਵੱਲੋਂ ਅਸ਼ੋਕ ਮਾਰਗ ਸਥਿਤ ਦਫ਼ਤਰ ਵਿਚ ਯਾਦਵ ਦੇ ਬਿਆਨ ਦਰਜ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਈਡੀ ਇਸ ਮਾਮਲੇ ਵਿਚ ਪਹਿਲਾਂ ਹਰਿਆਣਾ ਦੇ ਗਾਇਕ ਰਾਹੁਲ ਯਾਦਵ ਤੋਂ ਪੁੱਛਗਿੱਛ ਕਰ ਚੁੱਕੀ ਹੈ।
Related Posts
ਕਿਸਾਨਾਂ ਲਈ ਖੁਸ਼ਖਬਰੀ: ਆਮਦਨ ‘ਚ ਹੋਵੇਗਾ ਵਾਧਾ, ਕਰਜ਼ਾ ਲੈਣਾ ਵੀ ਹੋਵੇਗਾ ਆਸਾਨ; ਸਰਕਾਰ ਨੇ 7 ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਆਮਦਨ ਵਧਾਉਣ ਦੇ ਟੀਚੇ ਨਾਲ ਸੋਮਵਾਰ ਨੂੰ…
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਹੋਈ ਕੋਰੋਨਾ ਪਾਜ਼ੀਟਿਵ
ਔਕਲੈਂਡ, 14 ਮਈ- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪ੍ਰਧਾਨ ਮੰਤਰੀ ਨੂੰ ਕੱਲ੍ਹ ਸ਼ੁੱਕਰਵਾਰ…
ਉੱਤਰ ਪ੍ਰਦੇਸ਼ : 2 ਬੱਸਾਂ ਦੀ ਟੱਕਰ ‘ਚ 8 ਯਾਤਰੀਆਂ ਦੀ ਮੌਤ, 20 ਜ਼ਖ਼ਮੀ
ਬਾਰਾਬੰਕੀ- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਦੇ ਹੈਦਰਗੜ੍ਹ ਖੇਤਰ ‘ਚ ਪੂਰਵਾਂਚਲ ਐਕਸਪ੍ਰੈੱਸਵੇਅ ‘ਤੇ ਸੋਮਵਾਰ ਸਵੇਰੇ ਸੜਕ ਕਿਨਾਰੇ ਖੜ੍ਹੀ ਇਕ ਇਕ ਡਬਲ…