ਚੰਡੀਗੜ੍ਹ- ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ ‘ਚ ਬਜਟ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਹਾਰ, ਆਂਧਰਾ ਦੀ ਤਰ੍ਹਾਂ ਪੰਜਾਬ ਨੂੰ ਵੀ ਸਪੈਸ਼ਲ ਪੈਕਜ ਮਿਲਦਾ ਹੈ ਪਰ ਇਸ ਵਾਰ ਕੇਂਦਰੀ ਬਜਟ ‘ਚ ਪੰਜਾਬ ਨੂੰ ਕੁਝ ਨਹੀਂ ਮਿਲਿਆ।
Related Posts
ਮੁੜ ਪੰਜਾਬ ਦੀ ਰਾਜਨੀਤੀ ‘ਚ ਪ੍ਰਤਾਪ ਸਿੰਘ ਬਾਜਵਾ, ਕਾਦੀਆਂ ਤੋਂ ਭਰਿਆ ਨਾਮਜ਼ਦਗੀ ਪੱਤਰ
ਗੁਰਦਾਸਪੁਰ, 29 ਜਨਵਰੀ (ਬਿਊਰੋ)- ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਨਾਮਜ਼ਦਗੀ ਪੱਤਰ ਦਾਖਿਲ…
PTU ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਮੀਂਹ ’ਚ ਤਿਆਰ ਹੋਇਆ ਖਾਣਾ, ਰੁੜ ਗਏ ਭਾਂਡੇ
ਜਲੰਧਰ/ਕਪੂਰਥਲਾ, 23 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਵਿਖੇ ਇੰਦਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ…
ਯੂਕਰੇਨ ‘ਚ ਫਸੇ 900 ਤੋਂ ਵੱਧ ਪੰਜਾਬੀ ਵਿਦਿਆਰਥੀ, ਕੇਂਦਰ ਸਰਕਾਰ ਨੂੰ ਭੇਜੇ ਜਾ ਰਹੇ ਵੇਰਵੇ
ਪਟਿਆਲਾ, 3 ਮਾਰਚ (ਬਿਊਰੋ)- ਪੰਜਾਬ ਸਰਕਾਰ ਨੂੰ ਯੂਕਰੇਨ ਵਿੱਚ ਫਸੇ 500 ਤੋਂ ਵੱਧ ਪੰਜਾਬੀ ਵਿਦਿਆਰਥੀਆਂ ਦੀ ਸੂਚਨਾ ਮਿਲੀ ਹੈ। ਇਸ…