ਬਠਿੰਡਾ : ਪੰਜਾਬ ਪੁਲਿਸ (Punjab Police) ਦੇ ਬਰਖ਼ਾਸਤ ਡੀਐਸਪੀ ਅਤੇ ਅਰਜਨ ਐਵਾਰਡੀ ਰਹੇ ਪਹਿਲਵਾਨ ਜਗਦੀਸ਼ ਭੋਲਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁੱਕਰਵਾਰ ਨੂੰ ਉਸ ਦੇ ਪਿਤਾ ਬਲਸ਼ਿੰਦਰ ਸਿੰਘ ਦੇ ਸਸਕਾਰ ‘ਤੇ ਉਸ ਦੇ ਜੱਦੀ ਪਿੰਡ ਰਾਏ ਕੇ ਕਲਾਂ ਵਿਖੇ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਪਹਿਲਵਾਨ ਜਗਦੀਸ਼ ਭੋਲਾ ਦੇ ਮਾਤਾ-ਪਿਤਾ ਉਸਦੇ ਜੱਦੀ ਪਿੰਡ ਰਾਏ ਕੇ ਕਲਾਂ ਵਿਖੇ ਹੀ ਰਹਿ ਰਹੇ ਹਨ। ਭੋਲਾ ਨਸ਼ਾ ਤਸਕਰੀ ਦੇ ਕਈ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਅਦਾਲਤ ਨੇ ਭੋਲਾ ਨੂੰ ਉਸ ਦੇ ਪਿਤਾ ਤੇ ਸਸਕਾਰ ਮੌਕੇ ਜਾਣ ਲਈ ਕੁਝ ਸਮੇਂ ਦੀ ਮੋਹਲਤ ਦਿੱਤੀ ਹੈ।
Related Posts
ਪੰਜਾਬ ’ਚ ਅੱਜ ਤੋਂ 100 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਸਿਨੇਮਾਘਰ
ਚੰਡੀਗੜ੍ਹ, 3 ਨਵੰਬਰ (ਦਲਜੀਤ ਸਿੰਘ)- ਸਿਨੇਮਾ ਪ੍ਰੇਮੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਰੇ ਸਿਨੇਮਾਘਰ ਅੱਜ ਤੋਂ 100 ਫੀਸਦੀ…
ਚੋਣ ਡਿਊਟੀ ‘ਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ,2 ਵਿਅਕਤੀਆਂ ਵਿਰੁੱਧ ਪਰਚਾ ਦਰਜ
ਚੰਡੀਗੜ੍ਹ : ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ…
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ ਅਤੇ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
ਅੰਮ੍ਰਿਤਸਰ, 22 ਸਤੰਬਰ (ਦਲਜੀਤ ਸਿੰਘ)- ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ…