ਨਵੀਂ ਮੁੰਬਈ, ਨਵੀਂ ਮੁੰਬਈ ਦੇ ਬੇਲਾਪੁਰ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ ਜਾਣ ਕਾਰਨ ਦੋ ਵਿਅਕਤੀ ਮਲਬੇ ਹੇਠਾਂ ਦਬ ਗਏ, ਜਿਨ੍ਹਾਂ ਬਾਅਦ ਵਿਚ ਬਚਾਅ ਲਿਆ ਗਿਆ। ਇਸ ਤੋ ਇਲਾਵਾ 24 ਵਿਅਕਤੀਆਂ ਨੂੰ ਸੁਰੱਖਿਅਤ ਥਾਂ ‘ਤੇ ਲਿਜਾਇਆ ਗਿਆ ਹੈ। ਐਨਆਰਆਈ ਸਾਗਰੀ ਥਾਣੇ ਦੇ ਸੀਨੀਅਰ ਪੁਲੀਸ ਕਪਤਾਨ ਸਤੀਸ਼ ਕਦਮ ਨੇ ਦੱਸਿਆ ਕਿ ਘਟਨਾ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਵਾਪਰੀ, ਜਦੋਂ ਇੰਦਰਾ ਨਿਵਾਸ ਇਮਾਰਤ ਦੇ ਵਸਨੀਕ ਆਪਣੇ ਘਰਾਂ ਵਿੱਚ ਸੁੱਤੇ ਹੋਏ ਸਨ। ਇਸ ਹਾਦਸੇ ਕਾਰਨ ਦੋ ਵਿਅਕਤੀ ਮਲਬੇ ਹੇਠਾਂ ਦਬ ਗਏ ਸਨ ਜਿੰਨ੍ਹਾਂ ਨੂੰ ਚਾਰ ਘੰਟੇ ਦੀ ਲੰਮੀ ਮੁਸ਼ੱਕਤ ਮਗਰੋਂ ਕੱਢਿਆ ਗਿਆ ਅਤੇ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ ।
Related Posts
ਲੁਧਿਆਣਾ ‘ਚ ਰਵਨੀਤ ਬਿੱਟੂ ਦੇ PA ‘ਤੇ ਹਮਲਾ, ਹਸਪਤਾਲ ‘ਚ ਦਾਖ਼ਲ
ਲੁਧਿਆਣਾ- ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੀ. ਏ. ‘ਤੇ ਸ਼ੁੱਕਰਵਾਰ ਸਵੇਰੇ ਹਮਲਾ ਹੋਣ ਦੀ ਖ਼ਬਰ…
ਅਪਰਾਧ ਦੀ ਦੁਨੀਆ ‘ਚ ਲਾਰੈਂਸ ਬਿਸ਼ਨੋਈ ਵਾਂਗ ਨਾਂ ਕਮਾਉਣਾ ਚਾਹੁੰਦਾ ਸੀ ਖੁਸ਼ਪ੍ਰੀਤ ਸਿੰਘ, ਵਿਦੇਸ਼ੀ ਗੈਂਗਸਟਰਾਂ ਤੋਂ ਲੈਂਦਾ ਸੀ ਟਾਸਕ
ਅੰਮ੍ਰਿਤਸਰ। ਲੋਪੋਕੇ ‘ਚ ਫਿਰੌਤੀ ਮੰਗਣ ਜਾ ਰਹੇ ਗੈਂਗਸਟਰ ਖੁਸ਼ਪ੍ਰੀਤ ਸਿੰਘ ਨੂੰ ਦੇਹਾਤ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਨਕਾਊਂਟਰ ਤੋਂ ਬਾਅਦ…
ਕਰਨਾਲ ’ਚ ਕਿਸਾਨਾਂ ’ਤੇ ਹੋਏ ਲਾਠੀ ਚਾਰਜ ਦੀ ਸੁਖਬੀਰ ਵਲੋਂ ਨਿਖੇਧੀ, ਭਾਜਪਾ ਨੂੰ ਲਿਆ ਲੰਮੇ ਹੱਥੀਂ
ਚੰਡੀਗੜ੍ਹ, 28 ਅਗਸਤ (ਦਲਜੀਤ ਸਿੰਘ)- ਹਰਿਆਣਾ ਦੇ ਕਰਨਾਲ ’ਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲਸ ਵਲੋਂ ਲਾਠੀਚਾਰਜ…