ਚੰਡੀਗਡ਼੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਅਤੇ ਚੰਡੀਗਡ਼੍ਹ ਦੇ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਸੂਬੇ ਦੀ ਨਵੀਂ ਕਾਰਜਕਾਰਨੀ ਤੇ ਮੋਹਰ ਲਗਾ ਦਿੱਤੀ ਹੈ, ਜਿਸ ਅਨੁਸਾਰ ਜਸਵੀਰ ਸਿੰਘ ਗੜੀ ਸੂਬਾਈ ਪ੍ਰਧਾਨ ਬਣੇ ਰਹਿਣਗੇ। ਇਸੀ ਤਰ੍ਹਾਂ ਵਿਧਾਇਕ ਨਛੱਤਰ ਪਾਲ ਸੂਬਾ ਇੰਚਾਰਜ ਹੋਣਗੇ। ਜਦਕਿ ਰਾਜਿੰਦਰ ਸਿੰਘ ਰਾਜ ਨਨਹੇੜੀਆ ਨੂੰ ਚੰਡੀਗਡ਼੍ਹ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Related Posts
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਕੁੱਲੂ ਹਵਾਈ ਅੱਡੇ
ਕੁੱਲੂ, 25 ਜੂਨ-ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ…
ਮੋਗਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਬੱਸਾਂ ਦੀ ਹੋਈ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ
ਮੋਗਾ, 23 ਜੁਲਾਈ (ਦਲਜੀਤ ਸਿੰਘ)- ਮੋਗਾ ਅੰਮ੍ਰਿਤਸਰ ਮੁੱਖ ਮਾਰਗ ਕੋਲ ਚੜ੍ਹਦੀ ਸਵੇਰ ਬੱਸਾਂ ਦੀ ਆਹਮੋ ਸਾਹਮਣੇ ਹੋਈ ਜ਼ਬਰਦਸਤ ਟੱਕਰ ਕਾਰਨ…
ਖ਼ੁਲਾਸਾ: ਮੂਸੇਵਾਲਾ ਕਤਲ ਕੇਸ ’ਚ ਮੁਜ਼ੱਫ਼ਰਨਗਰ ਦੇ ਸੁੰਦਰ ਨੇ ਮੁਹੱਈਆ ਕਰਵਾਈ ਸੀ ਰੂਸੀ ਰਾਈਫਲ
ਮੁਜ਼ੱਫ਼ਰਨਗਰ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਇਕ ਤੋਂ ਬਾਅਦ ਇਕ ਨਵਾਂ ਖੁਲਾਸੇ ਹੋ ਰਹੇ ਹਨ। ਪੰਜਾਬ ਪੁਲਸ…