ਦੋਦਾ : ਦੁੱਖ ਇਸ ਗੱਲ ਦਾ ਹੈ ਕਿ ਪੰਥ ਦੇ ਨਾਂ ’ਤੇ ਰਾਜਨੀਤੀ ਕਰਨ ਵਾਲਿਆਂ ਨੇ ਇਸਤੋਂ ਪਹਿਲਾਂ ਇਹ ਕੰਮ ਨਹੀਂ ਕੀਤੇ। ਅਜ਼ਾਦੀ ਤੋਂ ਬਾਅਦ ਪਹਿਲੀ ਨਹਿਰ ਬਣਨ ਲੱਗੀ ਹੈ ਜਿਸਦਾ ਨਾਂ ‘ਮਾਲਵਾ ਨਹਿਰ’ ਰੱਖਿਆ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਦੋਦਾ ਵਿਖੇ ‘ਮਾਲਵਾ ਨਹਿਰ’ ਦੇ ਪ੍ਰੋਜੈਕਟ ਦਾ ਮੁਆਇਨਾ ਕਰਨ ਲਈ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਇਹ ਕੰਮ 40 ਸਾਲ ਪਹਿਲਾਂ ਹੋ ਸਕਦਾ ਸੀ ਪਰ ਪਿਛਲੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਰਾਜਸਥਾਨ ਨਹਿਰ ’ਚ 18 ਹਜ਼ਾਰ ਕਿਊਸਕ ਪਾਣੀ ਆਉਂਦਾ ਹੈ ਜੋਕਿ ਰਾਜਸਥਾਨ ਨੂੰ ਜਾਂਦਾ ਹੈ ਜਿਸ ਵਿੱਚੋਂ ਪੰਜਾਬ ਦੇ ਲੋਕ ਪਾਣੀ ਨਹੀਂ ਵਰਤ ਸਕਦੇ।
Related Posts
ਭਾਰਤ ਬੰਦ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਿਸਾਨਾਂ ਦੇ ਹੱਕ ’ਚ ਟਵੀਟ, ਆਖੀ ਇਹ ਗੱਲ
ਚੰਡੀਗੜ੍ਹ, 27 ਸਤੰਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ…
ਕਾਂਵੜ ਯਾਤਰਾ ਵਿਵਾਦ: ਕੰਗਨਾ ਨੇ ਸੋਨੂ ਸੂਦ ਦੇ ਸਟੈਂਡ ’ਤੇ ਸਵਾਲ ਉਠਾਏ
ਮੁੰਬਈ, ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਅਦਾਕਾਰ ਸੋਨੂ ਸੂਦ ਵੱਲੋਂ ਕਾਂਵੜ ਯਾਤਰਾ ਦੇ ਰਸਤਿਆਂ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਦੇ…
ਮੁੱਖ ਸਕੱਤਰ ਵੱਲੋਂ ਨਕਲੀ ਸ਼ਰਾਬ ਤੇ ਤਸਕਰੀ ਰੋਕਣ ਲਈ ਚੌਕਸੀ ਤੇ ਸੁਧਾਰ ਲਿਆਉਣ ਦੇ ਆਦੇਸ਼
ਚੰਡੀਗੜ੍ਹ, 20 ਜੁਲਾਈ (ਦਲਜੀਤ ਸਿੰਘ)- ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ…