ਦੀਨਾਨਗਰ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੀਨਾਨਗਰ ਵਿਖੇ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕਰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰੋੜਾਂ ਦੀ ਫੰਡਿੰਗ ਨਾਲ ਰੇਲਵੇ ਓਵਰਬ੍ਰਿਜ ਬਣਾਇਆ ਗਿਆ ਹੈ, ਇਹ ਤਾਂ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਸਹੂਲਤ ਦੇਣਾ ਨਾ ਕਿ ਇਸ ‘ਚ ਕੋਈ ਅਹਿਸਾਨ ਹੈ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਲਗਾਤਾਰ ਕੰਮ ਹੋ ਰਹੇ ਹਨ ਪਰਸੋਂ ਮਾਲਵਾ ਨਹਿਰ ਦਾ ਜਾਇਜ਼ਾ ਲੈ ਕੇ ਕੰਮ ਸ਼ੁਰੂ ਕੀਤਾ ਗਿਆ, ਕੱਲ੍ਹ 58 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਸਿਹਤ ਮਹਿਕਮੇ ਨੂੰ ਸਮਰਪਿਤ ਕੀਤਾ ਅਤੇ ਅੱਜ ਦੀਨਾਨਗਰ ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ ਕੀਤਾ ਹੈ।
Related Posts
ਜ਼ਮੀਨ ਖਿਸਕਣ ਕਾਰਨ ਲਗਾਤਾਰ ਦੂਜੇ ਦਿਨ ਬੰਦ ਰਿਹਾ ਜੰਮੂ ਕਸ਼ਮੀਰ ਰਾਜਮਾਰਗ
ਜੰਮੂ-ਰਾਮਬਨ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਕਾਰਨ ਦੂਜੇ ਦਿਨ ਮੰਗਲਵਾਰ ਨੂੰ ਵੀ ਜੰਮੂ ਕਸ਼ਮੀਰ ਰਾਸ਼ਟਰੀ ਰਾਜਮਾਰਗ ਆਵਾਜਾਈ ਲਈ ਬੰਦ ਰਿਹਾ। ਅਧਿਕਾਰੀਆਂ…
‘ਸਰਕਾਰ ਨੇ ਕੀਤਾ ਧੋਖਾ’, ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਵਿਰੁੱਧ ਮੁੜ ਕਰ ਦਿੱਤਾ ਵੱਡਾ ਐਲਾਨ
ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਧੋਖਾ ਕਰਨ ਦਾ…
ਓਪਨ ਸਕੂਲ ਪ੍ਰਣਾਲੀ ਅਧੀਨ 10ਵੀਂ ਤੇ 12ਵੀਂ ‘ਚ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ
ਮੋਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2022-23 ਲਈ ਓਪਨ ਸਕੂਲ ਪ੍ਰਣਾਲੀ ਅਧੀਨ 10ਵੀਂ ਅਤੇ 12ਵੀਂ ਸ਼੍ਰੇਣੀਆਂ ‘ਚ ਦਾਖ਼ਲਾ…