ਕੇਰਲ ਦੇ ਵਾਇਨਾਡ ਜ਼ਿਲ੍ਹੇ ‘ਚ ਲਗਾਤਾਰ ਭਾਰੀ ਮੀਂਹ ਕਾਰਨ ਮੰਗਲਵਾਰ ਤੜਕੇ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ 57 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕੇਰਲ ਦੇ ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਤੇ ਸਾਰੀਆਂ ਏਜੰਸੀਆਂ ਨਾਲ ਤਾਲਮੇਲ ਯਕੀਨੀ ਬਣਾਉਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਸਾਰੀਆਂ ਏਜੰਸੀਆਂ ਨਾਲ ਤਾਲਮੇਲ ਕਾਇਮ ਕਰਨ ਤੇ ਇਕ ਕੰਟਰੋਲ ਰੂਮ ਸਥਾਪਿਤ ਕਰਨ ਦੀ ਅਪੀਲ ਕੀਤੀ।
Related Posts
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਾਰੇ ਇਤਰਾਜ਼ਯੋਗ ਟਿੱਪਣੀ ਕਰਨਾ ਵਾਲਾ ਅਨਿਲ ਅਰੋੜਾ ਗ੍ਰਿਫ਼ਤਾਰ
ਲੁਧਿਆਣਾ, 9 ਦਸੰਬਰ (ਦਲਜੀਤ ਸਿੰਘ)- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਾਰੇ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ…
ਧੁੰਦ ‘ਚ ਲਿਪਟੀ ਸੋਮਵਾਰ ਦੀ ਸਵੇਰ , ਠੰਢ ਵਧਣ ਕਾਰਨ ਜਨ ਜੀਵਨ ਪ੍ਰਭਾਵਿਤ
ਮੋਗਾ : ਮੋਗਾ ਖੇਤਰ ‘ਚ ਸੋਮਵਾਰ ਦੀ ਸਵੇਰ ਧੁੰਦ ‘ਚ ਲਿਪਟੀ ਹੋਣ ਕਾਰਨ ਠੰਢ ਵਿਚ ਵਾਧਾ ਹੋਇਆ ਹੈ। ਠੰਢ ਵਧਣ…
ਹੁਸ਼ਿਆਰਪੁਰ: ਗੈਸ ਪਲਾਂਟ ‘ਚ ਫਟਿਆ ਸਿਲੰਡਰ, 1 ਦੀ ਮੌਤ
ਹੁਸ਼ਿਆਰਪੁਰ, 24 ਸਤੰਬਰ- ਅੱਜ ਸਵੇਰੇ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪਿੰਡ ਚੱਕ ਗੁੱਜਰਾਂ ਨਜ਼ਦੀਕ ਜੇ.ਕੇ. ਇੰਟਰਪ੍ਰਾਈਜ਼ਿਜ ਦੇ ਗੈਸ ਪਲਾਂਟ ‘ਚ ਸਿਲੰਡਰ ਫਟਣ…