ਚੰਡੀਗੜ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅੱਜ ਰਾਜ ਭਵਨ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਬਨਵਾਰੀ ਲਾਲ ਪੁਰੋਹਿਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਿਸੇ ਨਾਲ ਵੈਰ ਵਿਰੋਧ ਰੰਜਿਸ਼ ਲੈ ਕੇ ਨਹੀਂ ਜਾ ਰਹੇ। ਉਹਨਾਂ ਨੂੰ ਪੰਜਾਬ ਵਿੱਚ ਬਹੁਤ ਪਿਆਰ ਤੇ ਸਤਿਕਾਰ ਮਿਲਿਆ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਮਿਹਨਤੀ ਹਨ ਅਤੇ ਅੱਗੇ ਵਧਣ ਦੀ ਦ੍ਰਿੜ ਇੱਛਾ ਰੱਖਦੇ ਹਨ।
Related Posts
ਮੈ ਦਿੱਲੀ ‘ਚ ਕੀਤੇ ਨੇ ਕੱਚੇ ਟੀਚਰ ਪੱਕੇ, ਪੰਜਾਬ ‘ਚ ਵੀ ਕਰਾਂਗਾ : ਕੇਜਰੀਵਾਲ
ਐੱਸਏਐੱਸ ਨਗਰ, 27 ਨਵੰਬਰ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਵਿਖੇ…
1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਖ਼ਿਲਾਫ਼ ਆਈ.ਪੀ.ਸੀ. ਦੀਆਂ ਕਈ ਧਾਰਾਵਾਂ ਤਹਿਤ ਦੋਸ਼ਾਂ ਦਾ ਐਲਾਨ
ਨਵੀਂ ਦਿੱਲੀ, 7 ਦਸੰਬਰ (ਦਲਜੀਤ ਸਿੰਘ)- 1984 ਸਿੱਖ ਵਿਰੋਧੀ ਦੰਗੇ ਮਾਮਲਿਆਂ ਵਿਚ ਦਿੱਲੀ ਦੀ ਅਦਾਲਤ ਨੇ ਰਾਜ ਨਗਰ, ਦਿੱਲੀ ਵਿਚ…
ਮੋਹਾਲੀ : ਪੰਜਾਬ ਭਰ ਦੇ ਸ਼ਰਾਬ ਠੇਕੇਦਾਰਾਂ ਨੇ ਨਵੀਂ ਆਬਕਾਰੀ ਨੀਤੀ ਦੇ ਵਿਰੋਧ ‘ਚ ਦਿੱਤਾ ਧਰਨਾ
ਮੋਹਾਲੀ,14 ਜੂਨ – ਪੰਜਾਬ ਭਰ ਦੇ ਸ਼ਰਾਬ ਠੇਕੇਦਾਰਾਂ ਵੱਲੋਂ ਪੰਜਾਬ ਸਰਕਾਰ ਦੀ ਨਵੀਂ ਐਕਸਾਈਜ਼ ਨੀਤੀ ਦਾ ਵਿਰੋਧ ਕਰਦੇ ਹੋਏ ਅੱਜ…