ਗੁਰੂਗ੍ਰਾਮ : ਪੰਜਾਬ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐੱਸਏਐੱਸ ਨਗਰ) ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ (ਜੇਐੱਲਪੀਪੀਐੱਲ) ਖ਼ਿਲਾਫ਼ ਡੀਐੱਲਐੱਫ ਫੇਜ਼ 2 ਥਾਣੇ ਵਿੱਚ ਅਦਾਲਤ ਦੇ ਹੁਕਮਾਂ ’ਤੇ 150 ਕਰੋੜ ਰੁਪਏ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਉਨ੍ਹਾਂ ਖ਼ਿਲਾਫ਼ ਐੱਮਜੀਐੱਫ ਬਿਲਡਰਜ਼ ਕੰਪਨੀ ਦੀ ਤਰਫੋਂ ਕੀਤੀ ਗਈ ਸੀ। ਦੋਸ਼ ਲਾਇਆ ਗਿਆ ਸੀ ਕਿ ਜਨਤਾ ਲੈਂਡ ਪ੍ਰਮੋਟਰਜ਼ ਨੇ ਐੱਮਜੀਐੱਫ ਦੀ ਜ਼ਮੀਨ ‘ਤੇ ਪ੍ਰਾਜੈਕਟ ਤਿਆਰ ਕੀਤਾ ਸੀ ਪਰ ਸਮਝੌਤੇ ਅਨੁਸਾਰ ਭੁਗਤਾਨ ਨਹੀਂ ਕੀਤਾ ਗਿਆ।
Related Posts
ਬਿਕਰਮ ਸਿੰਘ ਮਜੀਠੀਆ ਨੂੰ ਫਿਰੋਜ਼ਪੁਰ ਦੀ ਅਦਾਲਤ ਨੇ ਦਿੱਤੀ ਜ਼ਮਾਨਤ
ਫਿਰੋਜ਼ਪੁਰ : ਡਰੱਗ ਮਾਮਲੇ ਵਿਚ ਇਸ ਸਮੇਂ ਪਟਿਆਲਾ ਜੇਲ ਵਿਚ ਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ…
ਮਗਨਰੇਗਾ ਕਰਮਚਾਰੀਆਂ ਨੇ ਵਿੱਤ ਮੰਤਰੀ ਦਫ਼ਤਰ ਅੱਗੇ ਸਾੜੀ ਝੂਠਾਂ ਦੀ ਪੰਡ
ਬਠਿੰਡਾ, 16 ਜੁਲਾਈ (ਦਲਜੀਤ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਗਨਰੇਗਾ ਕਰਮਚਾਰੀਆਂ ਨੇ ਮਾਰਚ ਕਰਨ ਉਪਰੰਤ ਵਿੱਤ ਮੰਤਰੀ…
ਮੁੰਬਈ, ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ
ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਮੁੰਬਈ ਸਣੇ ਕਈ ਥਾਵਾਂ ’ਤੇ…